ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲਗਾਉਣ ਤੋਂ ਬਾਅਦ ਵੀ ਅੰਮ੍ਰਿਤਸਰ ਦੇ ਏਡੀਸੀ ਨੂੰ ਹੋਇਆ ਕੋਰੋਨਾ

0
4631

ਅੰਮ੍ਰਿਤਸਰ | ਕੋਰੋਨਾ ਵੈਕਸੀਨ ਲਗਵਾਉਣ ਤੋਂ ਬਾਅਦ ਵੀ ਕੋਰੋਨਾ ਹੋਣ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਏਡੀਸੀ ਹਿਮਾਂਸ਼ੂ ਅਗਰਵਾਲ ਨੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾ ਲਈਆਂ ਹਨ। ਇਸ ਦੇ ਬਾਵਜੂਦ ਵੀ ਉਨ੍ਹਾਂ ਨੂੰ ਕੋਰੋਨਾ ਹੋ ਗਿਆ। ਇਸ ਵੇਲੇ ਉਹ ਆਪਣੇ ਘਰ ਵਿੱਚ ਆਈਸੋਲੇਟ ਹਨ।

ਸੁਣੋ, ਏਡੀਸੀ ਦੀ ਹੱਡਬੀਤੀ

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)