&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &vert; ਪੰਜਾਬ ਵਿਜੀਲੈਂਸ ਬਿਓਰੋ ਨੇ ਅੱਜ ਮਿਊਂਸੀਪਲ ਕਮੇਟੀ&comma; ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿਖੇ ਤਾਇਨਾਤ ਕਾਰਜਕਾਰੀ ਅਫਸਰ &lpar;ਈ&period;ਓ&period;&rpar; ਬਲਜੀਤ ਸਿੰਘ ਅਤੇ ਕਲਰਕ ਅਜੀਤ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ &lpar;ਈ&period; ਓ&period;&rpar; ਬਲਜੀਤ ਸਿੰਘ ਅਤੇ ਕਲਰਕ ਅਜੀਤ ਸਿੰਘ ਨੂੰ ਸ਼ਿਕਾਇਤਕਰਤਾ ਬਿਕਰਮਜੀਤ ਸਿੰਘ ਵਾਸੀ ਸੁਲਤਾਨਪੁਰ ਲੋਧੀ ਦੀ ਸ਼ਿਕਾਇਤ &&num;8216&semi;ਤੇ ਵਿਜੀਲੈਂਸ ਬਿਓਰੋ ਵੱਲੋਂ ਮੌਕੇ &&num;8216&semi;ਤੇ ਕਾਬੂ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਮਾਤਾ&comma; ਜੋ ਕਿ ਬਤੌਰ ਸਫਾਈ ਸੇਵਿਕਾ ਮਿਊਂਸੀਪਲ ਕਮੇਟੀ ਸੁਲਤਾਨਪੁਰ ਲੋਧੀ ਤੋਂ ਰਿਟਾਇਰ ਹੋ ਚੁੱਕੀ ਹੈ&comma; ਦੇ ਬਕਾਏ ਨੂੰ ਕਲੀਅਰ ਕਰਨ ਬਦਲੇ ਉਕਤ ਈ&period;ਓ&period; ਅਤੇ ਕਲਰਕ ਨੇ 30&comma;000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਉਸ ਨੇ ਪਹਿਲੀ ਕਿਸ਼ਤ ਦੇ 15000 ਰੁਪਏ ਦੇ ਦਿੱਤੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਿਜੀਲੈਂਸ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਈ&period;ਓ&period; ਅਤੇ ਕਲਰਕ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਸਰੀ ਕਿਸ਼ਤ ਦੇ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੋਹਾਂ ਮੁਲਜ਼ਮਾਂ ਖਿਲਾਫ ਵਿਜੀਲੈਂਸ ਬਿਓਰੇ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;