&NewLine;<p class&equals;"wp-block-paragraph"><strong>ਨਵੀਂ ਦਿੱਲੀ&vert;<&sol;strong> ਭਾਰਤ &OpenCurlyQuote;ਚ ਨੈਸ਼ਨਲ ਹਾਈਵੇਅ ਅਤੇ ਐਕਸਪ੍ਰੈੱਸਵੇਅ ਤੋਂ ਲੰਘਣਾ ਹੁਣ ਮਹਿੰਗਾ ਹੋ ਜਾਵੇਗਾ ਕਿਉਂਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ &lpar;NHAI&rpar; ਟੋਲ ਟੈਕਸ ਵਧਾਉਣ ਦੀ ਤਿਆਰੀ ਕਰ ਰਹੀ ਹੈ। ਇਕ ਰਿਪੋਰਟ &OpenCurlyQuote;ਚ ਕਿਹਾ ਗਿਆ ਹੈ ਕਿ 1 ਅਪ੍ਰੈਲ ਤੋਂ ਨੈਸ਼ਨਲ ਹਾਈਵੇਅ ਅਤੇ ਐਕਸਪ੍ਰੈੱਸ ਵੇਅ &OpenCurlyQuote;ਤੇ ਤੁਹਾਡਾ ਸਫਰ ਥੋੜ੍ਹਾ ਮਹਿੰਗਾ ਹੋ ਸਕਦਾ ਹੈ। ਟੋਲ ਟੈਕਸ &OpenCurlyQuote;ਚ 5-10 ਫੀਸਦੀ ਦਾ ਵਾਧਾ ਹੋਵੇਗਾ। ਇਹ ਟੈਰਿਫ ਸੋਧ ਰਾਸ਼ਟਰੀ ਰਾਜਮਾਰਗ ਫੀਸ &lpar;ਦਰਾਂ ਅਤੇ ਉਗਰਾਹੀ ਦਾ ਨਿਰਧਾਰਨ&rpar; ਨਿਯਮ&comma; 2008 ਦੇ ਅਨੁਸਾਰ ਹਰ ਸਾਲ ਹੋਣਾ ਚਾਹੀਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਰਿਪੋਰਟ ਮੁਤਾਬਕ ਸੋਧੀਆਂ ਟੋਲ ਦਰਾਂ ਦਾ ਪ੍ਰਸਤਾਵ 25 ਮਾਰਚ ਤੱਕ NHAI ਦੀਆਂ ਸਾਰੀਆਂ ਪ੍ਰਾਜੈਕਟ ਲਾਗੂ ਕਰਨ ਵਾਲੀਆਂ ਇਕਾਈਆਂ &lpar;PIUs&rpar; ਨੂੰ ਭੇਜਿਆ ਜਾਵੇਗਾ। ਨਵੀਂਆਂ ਦਰਾਂ ਸੜਕ ਅਤੇ ਆਵਾਜਾਈ ਮੰਤਰਾਲੇ ਦੀ ਮਨਜ਼ੂਰੀ ਤੋਂ ਬਾਅਦ 1 ਅਪ੍ਰੈਲ ਤੋਂ ਲਾਗੂ ਹੋਣਗੀਆਂ। ਕਾਰਾਂ ਅਤੇ ਹਲਕੇ ਵਾਹਨਾਂ &OpenCurlyQuote;ਤੇ ਪ੍ਰਤੀ ਯਾਤਰਾ 5 ਫੀਸਦੀ ਵਾਧੂ ਵਸੂਲੇ ਜਾਣਗੇ ਅਤੇ ਭਾਰੀ ਵਾਹਨਾਂ ਲਈ ਟੋਲ ਟੈਕਸ ਨੂੰ ਵਧਾ ਕੇ 10 ਫੀਸਦੀ ਕੀਤਾ ਜਾ ਸਕਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">2022 ਵਿੱਚ ਟੋਲ ਟੈਕਸ ਦੀ ਰੇਂਜ 10 ਤੋਂ ਵਧਾ ਕੇ 15 ਪ੍ਰਤੀਸ਼ਤ ਕੀਤੀ ਗਈ ਸੀ&comma; ਜਿਸ ਨਾਲ ਰਾਸ਼ਟਰੀ ਰਾਜਮਾਰਗਾਂ &OpenCurlyQuote;ਤੇ ਚੱਲਣ ਵਾਲੇ ਹਰ ਕਿਸਮ ਦੇ ਵਾਹਨਾਂ ਲਈ ਟੈਰਿਫ ਦੀਆਂ ਕੀਮਤਾਂ ਵਿੱਚ 10 ਰੁਪਏ ਅਤੇ 60 ਰੁਪਏ ਦਾ ਵਾਧਾ ਕੀਤਾ ਗਿਆ ਸੀ। ਫਿਲਹਾਲ ਐਕਸਪ੍ਰੈਸ ਵੇਅ &OpenCurlyQuote;ਤੇ 2&period;19 ਰੁਪਏ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਟੋਲ ਟੈਕਸ ਵਸੂਲਿਆ ਜਾ ਰਿਹਾ ਹੈ। 135 ਕਿਲੋਮੀਟਰ ਲੰਬੇ ਛੇ ਮਾਰਗੀ &OpenCurlyQuote;ਈਸਟਰਨ ਪੈਰੀਫਿਰਲ ਐਕਸਪ੍ਰੈਸਵੇਅ’ ਅਤੇ ਦਿੱਲੀ-ਮੇਰਠ ਐਕਸਪ੍ਰੈਸਵੇਅ &OpenCurlyQuote;ਤੇ ਵੀ ਟੋਲ ਦਰਾਂ ਵਿੱਚ ਵਾਧਾ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;