&NewLine;<p class&equals;"wp-block-paragraph"><strong>ਜਲੰਧਰ<&sol;strong> &vert; ਕੋਰੋਨਾ ਮਰੀਜਾਂ ਲਈ ਹੁਣ ਬਲੈਕ ਫੰਗਸ ਨਵੀਂ ਪ੍ਰੇਸ਼ਾਨੀ ਬਣ ਰਿਹਾ ਹੈ। ਇਸ ਦਾ ਸਭ ਤੋਂ ਜਿਆਦਾ ਅਸਰ ਮਰੀਜ ਦੀਆਂ ਅੱਖਾਂ ਉੱਪਰ ਪੈ ਰਿਹਾ ਹੈ। ਇਹ ਫੰਗਸ ਜਿਆਦਾ ਉਨ੍ਹਾਂ ਮਰੀਜਾਂ ਨੂੰ ਸ਼ਿਕਾਰ ਬਣਾ ਰਿਹਾ ਹੈ ਜਿਹੜੇ ਕੋਰੋਨਾ ਪੀੜਤ ਹੋਣ ਤੋਂ ਬਾਅਦ ਠੀਕ ਹੋ ਚੁੱਕੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੋਵਿਡ ਵੈਕਸੀਨੇਸ਼ਨ ਕਮੇਟੀ ਦੇ ਚੇਅਰਮੈਨ ਅਤੇ ਆਈ ਡਿਪਾਰਟਮੈਂਟ ਦੇ ਮੁੱਖੀ ਡਾ&period; ਐੱਸ&period; ਐੱਸ&period; ਪਾਂਡਵ ਨੇ ਦੱਸਿਆ ਕਿ ਪੀ&period;ਜੀ&period;ਆਈ ਦੇ ਆਈ ਸੈਂਟਰ ਵਿੱਚ 400 ਤੋਂ 500 ਮਰੀਜ਼ ਅਜਿਹੇ ਆ ਚੁੱਕੇ ਹਨ ਜਿਨ੍ਹਾਂ ਦੀ ਅੱਖਾਂ ਦੀ ਰੌਸ਼ਨੀ ਬਲੈਕ ਫੰਗਸ ਕਾਰਨ ਚਲੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵੀਰਵਾਰ ਨੂੰ ਅੰਮ੍ਰਿਤਸਰ &&num;8216&semi;ਚ 9 ਅਤੇ ਪਟਿਆਲਾ ਵਿੱਚ 13 ਬਲੈਕ ਫੰਗਸ ਦੇ ਕੇਸ ਸਾਹਮਣੇ ਆਏ ਹਨ। ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ 3 ਮਰੀਜਾਂ ਦਾ ਆਪ੍ਰੇਸ਼ਨ ਵੀ ਹੋ ਚੁੱਕਿਆ ਹੈ। <&sol;p>&NewLine;&NewLine;&NewLine;&NewLine;<h3 class&equals;"wp-block-heading"><strong>ਡਾਕਟਰ ਤੋਂ ਸਮਝੋ ਆਖਿਰ ਇਹ ਬਲੈਕ ਫੰਗਸ ਹੈ ਕੀ&&num;8230&semi;<&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"aAmwYn2xHHw" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;