&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਕੈਨੇਡਾ &OpenCurlyQuote;ਚ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਦੇ ਖਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ਟਰੈਵਲ ਏਜੰਟ ਅਤੇ ਇਮੀਗ੍ਰੇਸ਼ਨ ਏਜੰਸੀ &OpenCurlyQuote;ਤੇ ਕਾਰਵਾਈ ਕਰਨ ਦਾ ਮਨ ਬਣਾ ਲਿਆ ਹੈ। ਪੰਜਾਬ ਵਿੱਚ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 10 ਜੁਲਾਈ ਤੱਕ ਸਾਰੇ ਟਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੰਤਰੀ ਕੁਲਦੀਪ ਧਾਲੀਵਾਲ ਨੇ ਮੰਨਿਆ ਹੈ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਲੋਕ ਠੱਗ ਟਰੈਵਲ ਏਜੰਟਾਂ ਦੇ ਚੁੰਗਲ ਵਿੱਚ ਫਸ ਜਾਂਦੇ ਹਨ। ਕਈ ਲੋਕ ਵਿਦੇਸ਼ਾਂ ਵਿਚ ਪ੍ਰੇਸ਼ਾਨ ਹੁੰਦੇ ਰਹਿੰਦੇ ਹਨ ਅਤੇ ਕਈਆਂ ਦਾ ਇੱਥੇ ਹੀ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸ&period;ਐਸ&period;ਪੀਜ਼ ਨੂੰ ਹਦਾਇਤ ਕੀਤੀ ਕਿ ਉਹ ਟਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਤ ਚੈੱਕ ਕਰਕੇ 10 ਜੁਲਾਈ ਤੱਕ ਰਿਪੋਰਟ ਪੇਸ਼ ਕਰਨ।<ins><&sol;ins><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੰਤਰੀ ਧਾਲੀਵਾਲ ਨੇ ਪੰਜਾਬ ਵਿੱਚ ਕਈ ਟਰੈਵਲ ਏਜੰਟਾਂ ਵੱਲੋਂ ਗੈਰ-ਕਾਨੂੰਨੀ ਇਮੀਗ੍ਰੇਸ਼ਨ ਦਾ ਕੰਮ ਕਰਨ &OpenCurlyQuote;ਤੇ ਚਿੰਤਾ ਪ੍ਰਗਟਾਈ। ਮੰਤਰੀ ਧਾਲੀਵਾਲ ਨੇ ਦੱਸਿਆ ਕਿ ਸੀ&period;ਐਮ&period;ਭਗਵੰਤ ਮਾਨ ਨੇ ਸਿਸਟਮ ਨੂੰ ਸੁਧਾਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਪ੍ਰਣਾਲੀ ਨਾਲ ਧੋਖਾਧੜੀ ਅਤੇ ਜਾਅਲਸਾਜ਼ੀ ਦੀ ਗੁੰਜਾਇਸ਼ ਨਾਂਹ ਦੇ ਬਰਾਬਰ ਰਹੇਗੀ। ਉਨ੍ਹਾਂ ਪੰਜਾਬ ਵਿੱਚ ਠੱਗਾਂ ਅਤੇ ਫਰਜ਼ੀ ਟਰੈਵਲ ਏਜੰਟਾਂ&sol;ਇਮੀਗ੍ਰੇਸ਼ਨ ਏਜੰਸੀਆਂ ਵਿਰੁੱਧ ਜਲਦੀ ਹੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੀ ਗੱਲ ਕਹੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੰਤਰੀ ਧਾਲੀਵਾਲ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਜੇਕਰ ਕਿਸੇ ਪਰਵਾਸੀ ਪੰਜਾਬੀ ਨੂੰ ਜਾਣਬੁੱਝ ਕੇ ਝੂਠੇ ਕੇਸਾਂ ਵਿੱਚ ਫਸਾਇਆ ਗਿਆ ਹੈ ਜਾਂ ਝੂਠੇ ਕੇਸ ਦਰਜ ਕੀਤੇ ਗਏ ਹਨ ਤਾਂ ਅਜਿਹੇ ਮਾਮਲੇ ਵੀ ਉਨ੍ਹਾਂ ਦੇ ਧਿਆਨ ਵਿੱਚ ਲਿਆਉਣੇ ਚਾਹੀਦੇ ਹਨ। ਉਨ੍ਹਾਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਗੱਲ ਕੀਤੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;