<p><strong>ਹੁਸ਼ਿਆਰਪੁਰ &vert;<&sol;strong> ਇਥੇ ਇਕ ਵੱਡੀ ਘਟਨਾ ਵਾਪਰ ਗਈ ਹੈ। ਇਥੋਂ ਦੇ ਗੜ੍ਹਦੀਵਾਲਾ &OpenCurlyQuote;ਚ ਮੱਥਾ ਟੇਕ ਕੇ ਘਰ ਪਰਤ ਰਹੇ 2 ਬੱਚਿਆਂ ਸਮੇਤ ਦੋ ਔਰਤਾਂ ਉੱਤੇ ਘਰ ਦੀ ਕੰਧ ਦਾ ਇਕ ਹਿੱਸਾ ਡਿੱਗ ਗਿਆ&comma; ਜਿਸ ਵਿਚ ਚਾਰੋਂ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ &OpenCurlyQuote;ਚ ਭਰਤੀ ਕਰਵਾਇਆ ਗਿਆ। ਜਿਥੋਂ 2 ਬੱਚਿਆਂ ਅਤੇ ਇਕ ਔਰਤ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ।<&sol;p>&NewLine;<p>ਘਟਨਾ ਦੀ ਸੂਚਨਾ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਗੜ੍ਹਦੀਵਾਲਾ ਨੂੰ ਮਿਲੀ। ਮੌਕੇ &OpenCurlyQuote;ਤੇ ਤਿੰਨ ਐਂਬੂਲੈਂਸਾਂ ਰਾਹੀਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਦਸੂਹਾ ਪਹੁੰਚਾਇਆ ਗਿਆ&comma; ਜਿਥੇ 2 ਬੱਚਿਆਂ ਅਤੇ ਇਕ ਔਰਤ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਦਸੂਹਾ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ। ਜਿਥੇ ਉਸ ਦੀ ਹਾਲਤ ਨਾਜ਼ੁਕ ਹੈ। ਗੰਭੀਰ ਜ਼ਖ਼ਮੀਆਂ ਵਿਚ ਦੀਆ ਪੁੱਤਰੀ ਟੋਨੀ &lpar;6&rpar;&comma; ਗੌਰਵ &lpar;14&rpar; ਅਤੇ ਸੀਤਾ ਦੇਵੀ ਪਤਨੀ ਗੁਰਦੇਵ ਲਾਲ ਸ਼ਾਮਲ ਹਨ। ਬੱਚੀ ਦੀ ਮਾਂ ਦੀ ਹਾਲਤ ਨਾਰਮਲ ਦੱਸੀ ਜਾ ਰਹੀ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ<a href&equals;"https&colon;&sol;&sol;shorturl&period;at&sol;cmnxN"> https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;