&NewLine;<p class&equals;"wp-block-paragraph"><strong>ਚੰਡੀਗੜ੍ਹ&sol;ਮੋਗਾ &vert; <&sol;strong>ਅਸਲੇ ਦਾ ਲਾਇਸੰਸ ਲੈਣ ਵਾਸਤੇ ਆਪਣੇ ਘਰ &OpenCurlyQuote;ਤੇ ਖੁਦ ਹੀ ਫਾਈਰਿੰਗ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੰਬੀਹਾ ਭਾਈ ਪਿੰਡ ਦੇ ਰਹਿਣ ਵਾਲੇ ਕਿਸਾਨ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਸੋਮਵਾਰ ਸਵੇਰੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੇ ਘਰ &OpenCurlyQuote;ਤੇ ਗੋਲੀ ਚਲਾਈ ਗਈ। ਪੁਲਿਸ ਦੀ ਜਾਂਚ ਵਿੱਚ ਇਹ ਘਟਨਾ ਝੂਠੀ ਸਾਬਤ ਹੋਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੋਗਾ ਪੁਲਿਸ ਨੇ ਸ਼ਿਕਾਇਤਕਰਤਾ ਤਰਲੋਚਨ ਸਿੰਘ ਵਾਸੀ ਪਿੰਡ ਬੰਬੀਹਾ ਭਾਈ ਅਤੇ ਉਸ ਦੇ ਦੋ ਸਾਥੀ ਕੁਲਵਿੰਦਰ ਸਿੰਘ ਵਾਸੀ ਫਰੀਦਕੋਟ ਅਤੇ ਸੁਖਵੰਤ ਸਿੰਘ ਉਰਫ ਫੌਜੀ ਵਾਸੀ ਪਿੰਡ ਚੀਦਾ ਵਜੋਂ ਹੋਈ ਹੈ। ਪੁਲੀਸ ਨੇ ਜ਼ਿਲਾ ਫਰੀਦਕੋਟ ਦੇ ਪਿੰਡ ਛੰਨੀਆਂ ਦੇ ਰਹਿਣ ਵਾਲੇ ਜਗਮੀਤ ਸਿੰਘ ਉਰਫ ਜਗਮੀਤਾ ਖਿਲਾਫ ਵੀ ਕੇਸ ਦਰਜ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ &period;315 ਬੋਰ ਦਾ ਦੇਸੀ ਕੱਟਾ ਦੇ ਨਾਲ ਦੋ ਜਿੰਦਾ ਕਾਰਤੂਸ&comma; ਇੱਕ &period;32 ਬੋਰ ਦਾ ਰਿਵਾਲਵਰ ਸਮੇਤ ਸੱਤ ਜਿੰਦਾ ਕਾਰਤੂਸ&comma; ਚਾਰ ਮੋਬਾਈਲ ਫੋਨ ਅਤੇ ਇੱਕ ਪੈਨ ਡਰਾਈਵ ਬਰਾਮਦ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੋਮਵਾਰ ਨੂੰ ਤਰਲੋਚਨ ਸਿੰਘ ਨੇ ਪੁਲਸ ਨੂੰ ਸੂਚਨਾ ਦਿੱਤੀ ਸੀ ਕਿ ਕੁਝ ਦਿਨ ਪਹਿਲਾਂ ਉਸ ਨੂੰ ਵਟਸਐਪ ਕਾਲ ਰਾਹੀਂ ਗੈਂਗਸਟਰਾਂ ਵੱਲੋਂ ਫਿਰੌਤੀ ਦੀ ਧਮਕੀ ਦਿੱਤੀ ਗਈ ਸੀ ਅਤੇ ਸੋਮਵਾਰ ਦੀ ਸਵੇਰ ਸਵੇਰੇ 4 ਵਜੇ ਦੇ ਕਰੀਬ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੇ ਘਰ &OpenCurlyQuote;ਤੇ ਗੋਲੀਆਂ ਵੀ ਚਲਾਈਆਂ ਗਈਆਂ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇੰਸਪੈਕਟਰ ਜਨਰਲ ਆਫ ਪੁਲਿਸ ਫਰੀਦਕੋਟ ਪੀ&period;ਕੇ ਯਾਦਵ ਨੇ ਦੱਸਿਆ ਕਿ ਥਾਣਾ ਸਮਾਲਸਰ ਵਿਖੇ ਆਈਪੀਸੀ ਦੀਆਂ ਧਾਰਾਵਾਂ 336&comma; 506 ਅਤੇ 34 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਐਫ&period;ਆਈ&period;ਆਰ&period; ਨੰਬਰ 65 ਮਿਤੀ 20&period;06&period;2022 ਦਰਜ ਕੀਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਂਚ ਦੌਰਾਨ ਜਦੋਂ ਸੀ&period;ਸੀ&period;ਟੀ&period;ਵੀ&period; ਦੀ ਫੁਟੇਜ ਖੰਗਾਲੀ ਗਈ ਤਾਂ ਘਟਨਾ ਸਬੰਧੀ ਸ਼ੱਕ ਪੈਦਾ ਹੋਇਆ&comma; ਜਿਸ ਕਾਰਨ ਮੁੱਦਈ ਤਰਲੋਚਨ ਸਿੰਘ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ&comma; ਜਿਸ ਨੇ ਬਾਅਦ ਵਿੱਚ ਤਰਲੋਚਨ ਨੇ ਖੁਲਾਸਾ ਕੀਤਾ ਕਿ ਉਸਨੂੰ ਕੁਝ ਦਿਨ ਪਹਿਲਾਂ ਇੱਕ ਵਟਸਐਪ ਕਾਲ ਰਾਹੀਂ ਗੈਂਗਸਟਰਾਂ ਵੱਲੋਂ ਫਿਰੌਤੀ ਦੀ ਧਮਕੀ ਮਿਲੀ ਸੀ ਅਤੇ ਉਸਨੇ ਆਪਣੇ ਨਾਮ &OpenCurlyQuote;ਤੇ ਅਸਲਾ ਲਾਇਸੈਂਸ ਲਈ ਅਰਜੀ ਦਿੱਤੀ ਸੀ ਜੋ ਕਿ ਕਲੀਅਰ ਨਹੀਂ ਹੋਈ ਸੀ।&nbsp&semi;&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph">ਬਾਅਦ ਵਿੱਚ ਤਰਲੋਚਨ ਨੇ ਅਸਲਾ ਲਾਇਸੈਂਸ ਲੈਣ ਲਈ ਇੱਕ ਕਹਾਣੀ ਰਚ ਕੇ ਖੁਦ ਹੀ ਆਪਣੇ ਘਰ ’ਤੇ ਗੋਲੀਆਂ ਚਲਾਉਣ ਲਈ ਹਥਿਆਰ ਖਰੀਦੇ ਅਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਕਾਰਨ ਜਾਣ ਬੁੱਝ ਕੇ ਮੀਡੀਆ ਵਿੱਚ ਗੋਲਡੀ ਬਰਾੜ ਦਾ ਨਾਂ ਲਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਨੇ ਅੱਗੇ&nbsp&semi; ਦੱਸਿਆ ਕਿ ਤਰਲੋਚਨ ਨੇ ਆਪਣੇ ਦੋਸਤ ਕੁਲਵਿੰਦਰ ਸਿੰਘ ਉਰਫ ਕਿੰਦਾ ਵਾਸੀ ਪਿੰਡ ਬਰਗਾੜੀ ਕੋਲੋਂ ਇੱਕ ਲਾਇਸੈਂਸੀ &period;32 ਬੋਰ ਦਾ ਰਿਵਾਲਵਰ ਅਤੇ ਪਿੰਡ ਚੀਦਾ ਦੇ ਸੁਖਵੰਤ ਸਿੰਘ ਉਰਫ ਫੌਜੀ ਕੋਲੋਂ &period;315 ਬੋਰ ਦਾ ਦੇਸੀ ਪਿਸਤੌਲ ਲਿਆ ਸੀ।&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਸੁਖਵੰਤ ਸਿੰਘ ਉਰਫ ਫੌਜੀ ਇਹ ਹਥਿਆਰ ਜਗਮੀਤ ਸਿੰਘ ਉਰਫ ਜਗਮੀਤਾ ਤੋਂ ਲੈ ਕੇ ਆਇਆ ਸੀ। ਇਸ ਸਬੰਧੀ  ਅਗਲੇਰੀ ਜਾਂਚ ਜਾਰੀ ਹੈ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"ZoHFzq1Dj0s" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;