&NewLine;<p class&equals;"wp-block-paragraph"><strong>ਜਲੰਧਰ&period;<&sol;strong> ਆਵਾਰਾ ਪਸ਼ੂਆਂ ਦੀ ਸਮੱਸਿਆ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਇਹ ਪਸ਼ੂ ਕਿਸਾਨਾਂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਸੜਕਾਂ ਤੇ ਦੁਰਘਟਨਾਵਾਂ ਦਾ ਮੁੱਖ ਕਾਰਨ ਬਣਦੇ ਹਨ। ਜਿਸਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਪਹਿਲਾਂ ਵੀ ਪ੍ਰਸ਼ਾਸਨ ਨੂੰ 14 ਤਰੀਕ ਨੂੰ ਮੰਗ-ਪੱਤਰ ਦਿੱਤਾ ਸੀ ਕਿ 17 ਤਾਰੀਖ ਤਕ ਜੇਕਰ ਇਸਦਾ ਕੋਈ ਹੱਲ ਨਹੀਂ ਕੀਤਾ ਗਿਆ ਤਾਂ ਅਸੀਂ ਇਹਨਆਂ ਪਸ਼ੂਆਂ ਨੂੰ ਲਿਆ ਕੇ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਛੱਡਾਂਗੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਭਾਰਤੀ ਕਿਸਾਨ ਯੂਨੀਅਨ&NewLine;ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਉਹਨਾਂ ਦੀ ਇਸ ਗੱਲ ਤੇ ਕੋਈ&NewLine;ਗੌਰ ਨਹੀਂ ਕੀਤਾ। ਉਹ ਅੱਜ ਮਜਬੂਰਨ ਆਪਣੀ ਯੂਨੀਅਨ ਦੇ ਨਾਲ ਜਲੰਧਰ ਦੇ ਪ੍ਰਤਾਪਪੁਰਾ ਦੀ ਦਾਣਾ&NewLine;ਮੰਡੀ ਵਿੱਚ ਇਕੱਠੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਥੋੜ੍ਹੀ ਹੀ ਦੇਰ ਬਾਅਦ ਜਲੰਧਰ ਦੇ ਡੀਸੀ ਦਫ਼ਤਰ&NewLine;ਦੇ ਬਾਹਰ ਇਹਨਆਂ ਪਸ਼ੂਆਂ ਨੂੰ ਛੱਡਿਆ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h3 class&equals;"wp-block-heading"><strong>ਏਡੀਸੀ ਨੇ ਕਿਹਾ&NewLine;ਸਮੱਸਿਆ ਦਾ ਹਲ ਮਿਲ ਕੇ ਕਰਨਾ ਚਾਹੀਦਾ ਹੈ<&sol;strong><strong><&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਉਧਰ ਦੂਸਰੇ ਪਾਸੇ ਜਲੰਧਰ ਦੇ ਏਡੀਸੀ ਜਸਬੀਰ ਸਿੰਘ ਦਾ ਕਹਿਣਾ ਹੈ ਕਿ ਕਿਸਾਨ ਭਾਈਚਾਰੇ ਨੂੰ ਸਭ ਦੀ ਸਮੱਸਿਆ ਨੂੰ ਸਮਝਣਾ ਚਾਹੀਦਾ ਹੈ&comma; ਇਹ ਸਿਰਫ ਕਿਸਾਨਾਂ ਦੀ ਹੀ ਨਹੀਂ ਬਲਕਿ ਹੋਰ ਆਮ ਲੋਕਾਂ ਦੀ ਵੀ ਸਮੱਸਿਆ ਹੈ ਤੇ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਇਸ ਸਮੱਸਿਆ ਤੇ ਸੋਚ ਵਿਚਾਰ ਕਰਕੇ ਹੱਲ ਕੱਢਣਾ ਚਾਹੀਦਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>Note &colon;<&sol;strong>&nbsp&semi;ਵਟਸਐਪ &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ&nbsp&semi;&nbsp&semi;&OpenCurlyQuote;ਤੇ ਕਲਿੱਕ ਕਰੋ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;