<p><strong>ਫਾਜ਼ਿਲਕਾ&comma; 9 ਦਸੰਬਰ &vert;<&sol;strong> ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ &&num;8216&semi;ਚ ਮਾਂ ਦੀ ਲੱਤ ਟੁੱਟ ਗਈ&comma; ਜਦਕਿ ਪੁੱਤਰ ਦੇ ਚਿਹਰੇ &&num;8216&semi;ਤੇ ਸੱਟ ਲੱਗ ਗਈ। ਔਰਤ ਆਪਣੇ ਬੱਚੇ ਲਈ ਦਵਾਈ ਲੈਣ ਹਸਪਤਾਲ ਜਾ ਰਹੀ ਸੀ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।<&sol;p>&NewLine;<p>ਦੇਸ ਸਿੰਘ ਨੇ ਦੱਸਿਆ ਕਿ ਉਹ ਪਿੰਡ ਸਲੇਮਸ਼ਾਹ ਦਾ ਵਸਨੀਕ ਹੈ ਅਤੇ ਆਪਣੇ ਬੱਚੇ ਦੀ ਦਵਾਈ ਲੈਣ ਪਿੰਡ ਤੋਂ ਫਾਜ਼ਿਲਕਾ ਆਇਆ ਸੀ। ਇਸ ਦੌਰਾਨ ਰਸਤੇ &&num;8216&semi;ਚ ਇਕ ਕਾਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਬਾਈਕ ਸਵਾਰ ਉਸ ਦੀ ਪਤਨੀ ਅਤੇ ਉਸ ਦਾ ਤਿੰਨ ਸਾਲਾ ਬੱਚਾ ਜ਼ਖਮੀ ਹੋ ਗਏ।<&sol;p>&NewLine;<p>ਦੇਸ ਸਿੰਘ ਨੇ ਦੋਸ਼ ਲਾਇਆ ਕਿ ਕਾਰ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ&comma; ਜਿਸ ਕਾਰਨ ਇਹ ਹਾਦਸਾ ਵਾਪਰਿਆ। ਡਰਾਈਵਰ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ&comma; ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;