&NewLine;<p class&equals;"wp-block-paragraph"><strong>ਕੈਨੇਡਾ&sol;ਚੰਡੀਗੜ੍ਹ<&sol;strong>&vert; ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਅੱਜ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਦੇ ਬੰਧਨ &&num;8216&semi;ਚ ਬੱਝ ਗਈ ਹੈ। ਦੋਵਾਂ ਨੇ 26 ਅਕਤੂਬਰ ਨੂੰ &lpar;ਕੈਨੇਡਾ ਦੇ ਸਮੇਂ ਅਨੁਸਾਰ&rpar; ਵਿਆਹ ਕੀਤਾ ਹੈ&comma; ਜਿਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। <&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;10&sol;neeru-2&period;jpg" alt&equals;"" class&equals;"wp-image-33971"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਹ ਤਸਵੀਰਾਂ ਰੁਬੀਨਾ ਨੇ ਆਪਣੇ ਵਿਆਹ ਤੋਂ ਠੀਕ ਕੁੱਝ ਘੰਟੇ ਪਹਿਲਾਂ ਸ਼ੇਅਰ ਕੀਤੀਆਂ ਸਨ। ਇਸ ਤੋਂ ਇਲਾਵਾ ਬੀਤੇ ਦਿਨੀਂ ਨੀਰੂ ਬਾਜਵਾ ਨੇ ਵੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ&comma; ਜੋ ਰੁਬਿਨਾ ਦੇ ਵਿਆਹ ਦੀਆਂ ਰਸਮਾਂ ਦੀਆਂ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;10&sol;neeru-3&period;jpg" alt&equals;"" class&equals;"wp-image-33972"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਫਿਲਹਾਲ ਆਪਣੀ ਜ਼ਿੰਦਗੀ ਨੂੰ ਨਵਾਂ ਮੋੜ੍ਹ ਦਿੰਦੇ ਹੋਏ ਰੁਬੀਨਾ ਬਾਜਵਾ ਨੇ ਭਾਰਤੀ-ਅਮਰੀਕੀ ਉਦਯੋਗਪਤੀ ਗੁਰਬਖਸ਼ ਸਿੰਘ ਚਹਿਲ ਨਾਲ ਵਿਆਹ ਰਚਾ ਲਿਆ ਹੈ। ਰੁਬੀਨਾ ਕਈ ਪੰਜਾਬੀ ਫਿਲਮਾਂ ਵਿੱਚ ਕੰਮ ਕਰਦੇ ਹੋਏ ਨਜ਼ਰ ਆਈ&comma; ਹਾਲਾਂਕਿ ਅਦਾਕਾਰਾ ਨੂੰ ਭੈਣ ਨੀਰੂ ਬਾਜਵਾ ਵਰਗੀ ਉਪਲੱਬਧੀ ਹਾਸਿਲ ਨਹੀਂ ਹੋਈ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;10&sol;neeru4&period;jpg" alt&equals;"" class&equals;"wp-image-33973"&sol;><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;