&NewLine;<p class&equals;"wp-block-paragraph"><strong>ਜਲੰਧਰ &vert;<&sol;strong> ਪੰਜਾਬ ਦੇ ਨਾਮੀ ਈਐਨਟੀ ਸਰਜਨ ਰਮੇਸ਼ ਚੰਦਰ ਖੋਸਲਾ ਦੀ ਮੌਤ ਹੋ ਗਈ ਹੈ। ਡਾ&period; ਰਮੇਸ਼ ਡਾ&period; ਸਤਯਪਾਲ ਖੋਸਲਾ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਸਨ। ਉਨ੍ਹਾਂ ਦੀ ਅੰਤਿਮ ਯਾਤਰਾ ਸ਼ੁੱਕਰਵਾਰ ਸਵੇਰੇ 11 ਵਜੇ ਉਨ੍ਹਾਂ ਦੇ ਸ਼ਹੀਦ ਊਧਮ ਸਿੰਘ ਨਗਰ ਸਥਿਤ ਘਰ ਤੋਂ ਨਿਕਲੇਗੀ। ਸਾਢੇ 11 ਵਜੇ ਹਰਨਾਮਦਾਸਪੁਰਾ ਸ਼ਮਸ਼ਾਨਘਾਟ &OpenCurlyQuote;ਚ ਅੰਤਿਮ ਸੰਸਕਾਰ ਹੋਵੇਗਾ। ਡਾ&period; ਰਮੇਸ਼ ਦੀ ਮੌਤ ਨਾਲ ਸਿਹਤ ਜਗਤ ਨੂੰ ਧੱਕਾ ਲੱਗਾ ਹੈ। ਸੂਬੇ ਦੇ ਵੱਡੇ ਡਾਕਟਰਾਂ ਨੇ ਉਨ੍ਹਾਂ ਦੀ ਮੌਤ &OpenCurlyQuote;ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;