&NewLine;<p class&equals;"wp-block-paragraph"><strong>ਅੰਮ੍ਰਿਤਸਰ<&sol;strong> &vert; ਪੰਜਾਬੀ ਗਾਇਕੀ &OpenCurlyQuote;ਚ ਨਾਂ ਬਣਾਉਣ ਵਾਲੇ ਮਸ਼ਹੂਰ ਸਿੰਗਰ ਦਿਲਜਾਨ ਦੀ ਅੱਜ ਤੜਕੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ ਆਪਣੀ ਕਾਰ ਵਿੱਚ ਅੰਮ੍ਰਿਤਸਰ ਤੋਂ ਕਰਤਾਰਪੁਰ ਆ ਜਾ ਰਹੇ ਸਨ। ਜੰਡਿਆਲਾ ਗੁਰੂ ਕੋਲ ਹਾਦਸਾ ਹੋ ਗਿਆ। ਉਨ੍ਹਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-4-3 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"G8vrFuk8XWE" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph">ਦਿਲਜਾਨ ਕਰਤਾਰਪੁਰ ਦੇ ਰਹਿਣ ਵਾਲੇ ਸਨ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਉਨ੍ਹਾਂ ਦੀ ਕਾਰ ਦੇ ਡਿਵਾਇਡਰ ਨਾਲ ਟਕਰਾਉਣ ਨਾਲ ਹੋਇਆ। ਪੁਲਿਸ ਫਿਲਹਾਲ ਪੋਸਟ ਮਾਰਟਮ ਕਰਵਾ ਰਹੀ ਹੈ। ਹਾਦਸਾ ਤੜਕੇ ਪੌਣੇ 4 ਵਜੇ ਦਾ ਦੱਸਿਆ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-4-3 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"hZUJSc6VoyU" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph">ਦਿਲਜਾਨ ਦੇ ਪਿਤਾ ਮਦਨ ਮਡਾਰ ਨੇ ਦੱਸਿਆ ਕਿ 2 ਅਪ੍ਰੈਲ ਨੂੰ ਦਿਲਜਾਨ ਦਾ ਨਵਾਂ ਗਾਣਾ ਰਿਲੀਜ਼ ਹੋਣਾ ਸੀ। ਇਸੇ ਸਿਲਸਿਲੇ ਵਿੱਚ ਉਹ ਅੰਮ੍ਰਿਤਸਰ ਵਿੱਚ ਮੀਟਿੰਗ ਕਰਨ ਗਏ ਸਨ। ਦੇਰ ਰਾਤ ਉਹ ਆਪਣੀ ਮਹਿੰਦਰਾ ਕੇਯੂਡੀ ਗੱਡੀ ਵਿੱਚ ਵਾਪਸ ਆ ਰਹੇ ਸਨ ਕਿ ਹਾਦਸਾ ਹੋ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong><&sol;strong><strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"><strong> https&colon;&sol;&sol;t&period;me&sol;punjabibulletin<&sol;strong><&sol;a>&rpar;<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;