ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ, ਕੋਰੋਨਾ ਤੋਂ ਪੀੜਤ ਸਨ

0
37326

ਚੰਡੀਗੜ੍ਹ | ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ਹੋ ਗਈ ਹੈ। ਪਿਛਲੇ ਡੇਢ ਮਹੀਨੇ ਤੋਂ ਉਹ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਸਨ।

ਸਰਦੂਲ ਕੋਰੋਨਾ ਨਾਲ ਪੀੜਤ ਸਨ ਅਤੇ ਜਿੰਦਗੀ ਮੌਤ ਵਿਚਾਲੇ ਜੂਝ ਰਹੇ ਸਨ। ਅੱਜ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਿਆ।

(Note : ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ )