<p>ਕੁਸ਼ਤੀ ਜਗਤ ਵਿੱਚ &&num;8216&semi;ਜੱਸਾ ਪੱਟੀ&&num;8217&semi; ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕੰਵਰ ਸਿੰਘ ਪੱਟੀ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਪਣੀ ਪੂਰੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਰਿਹਾਇਸ਼ &&num;8216&semi;ਤੇ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਅਧਿਕਾਰਤ ਤੌਰ &&num;8216&semi;ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।<&sol;p>&NewLine;<p>ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੱਸਾ ਪੱਟੀ ਨੇ ਕੁਸ਼ਤੀ ਦੇ ਮੈਦਾਨ ਵਿੱਚ ਨਾ ਸਿਰਫ਼ ਪੰਜਾਬ&comma; ਸਗੋਂ ਪੂਰੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ &&num;8216&semi;ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡ ਜਗਤ ਦੀਆਂ ਅਜਿਹੀਆਂ ਨਾਮਵਰ ਹਸਤੀਆਂ ਦੇ ਰਾਜਨੀਤੀ ਵਿੱਚ ਆਉਣ ਨਾਲ ਨੌਜਵਾਨਾਂ ਨੂੰ ਸਕਾਰਾਤਮਕ ਪ੍ਰੇਰਨਾ ਮਿਲੇਗੀ।<&sol;p>&NewLine;<p>ਮੁੱਖ ਮੰਤਰੀ ਨੇ ਭਰੋਸਾ ਜਤਾਉਂਦਿਆਂ ਕਿਹਾ ਕਿ ਜਿਸ ਤਰ੍ਹਾਂ ਜੱਸਾ ਪੱਟੀ ਨੇ ਖੇਡ ਦੇ ਮੈਦਾਨ ਵਿੱਚ ਆਪਣੀ ਮਿਹਨਤ ਅਤੇ ਲਗਨ ਦਾ ਲੋਹਾ ਮਨਵਾਇਆ ਹੈ&comma; ਉਸੇ ਤਨਦੇਹੀ ਅਤੇ ਸਮਰਪਣ ਨਾਲ ਉਹ ਪਾਰਟੀ ਨਾਲ ਜੁੜ ਕੇ ਭਵਿੱਖ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਦੇ ਰਹਿਣਗੇ। ਜੱਸਾ ਪੱਟੀ ਨੇ ਵੀ ਇਸ ਮੌਕੇ ਮੁੱਖ ਮੰਤਰੀ ਦੀਆਂ ਨੀਤੀਆਂ &&num;8216&semi;ਤੇ ਭਰੋਸਾ ਪ੍ਰਗਟਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਅਹਿਦ ਲਿਆ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;