<p><strong>ਫਰੀਦਕੋਟ&sol;ਜੈਤੋ&comma; 10 ਨਵੰਬਰ &vert;<&sol;strong> ਜੈਤੋ &&num;8216&semi;ਚ ਵੱਡਾ ਹਾਦਸਾ ਵਾਪਰ ਗਿਆ। ਇਥੇ ਜੈਤੋ-ਬਠਿੰਡਾ ਰੋਡ ’ਤੇ ਸਵਾਰੀਆਂ ਵਾਲੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਵਿਚ 10 ਲੋਕ ਜ਼ਖ਼ਮੀ ਹੋ ਗਏ।<&sol;p>&NewLine;<p>ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ। ਸਵਾਰੀਆਂ ਨੇ ਦੱਸਿਆ ਕਿ ਬੱਸ ਦੀ ਰਫ਼ਤਾਰ ਬਹੁਤ ਜ਼ਿਆਦਾ ਤੇਜ਼ ਸੀ&comma; ਜਿਸ ਕਾਰਨ ਡਰਾਈਵਰ ਦਾ ਬੱਸ &&num;8216&semi;ਤੇ ਕੰਟਰੋਲ ਨਹੀਂ ਰਿਹਾ ਤੇ ਉਹ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ ਬੱਚਿਆਂ ਸਣੇ 10 ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;