<p><strong>ਫਰੀਦਕੋਟ&sol;ਕੋਟਕਪੂਰਾ&comma; 25 ਨਵੰਬਰ &vert;<&sol;strong> ਇਥੋਂ ਇਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਤੜਕੇ ਧੁੰਦ ਕਾਰਨ 6 ਵਾਹਨਾਂ ਦੀ ਆਪਸ ਵਿਚ ਟੱਕਰ ਹੋ ਗਈ&comma; ਜਿਸ ਦੇ ਚਲਦਿਆਂ 7 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।<&sol;p>&NewLine;<p>ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 7 ਵਜੇ ਜੈਤੋ ਵਿਖੇ ਗੁਰੂ ਕੀ ਢਾਬ ਨਜ਼ਦੀਕ ਢੈਪਈ ਨਹਿਰ ’ਤੇ ਛੇ ਵਾਹਨਾਂ ਦੀ ਟੱਕਰ ਹੋ ਗਈ। ਇਸ ਦੌਰਾਨ ਸੱਤ ਦੇ ਕਰੀਬ ਵਿਅਕਤੀਆਂ ਨੂੰ ਸੱਟਾਂ ਲੱਗੀਆਂ&comma; ਜਿਨ੍ਹਾਂ ਨੂੰ ਜੈਤੋ ਦੀ ਨੌਜਵਾਨ ਵੈਲਫੇਅਰ ਸੁਸਾਇਟੀ ਨੇ ਹਸਪਤਾਲ ਪਹੁੰਚਾਇਆ।<&sol;p>&NewLine;<p>ਹਾਦਸੇ ਦੀ ਸੂਚਨਾ ਮਿਲਦੇ ਹੀ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਅਪਣੀ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ&comma; ਜਿਨ੍ਹਾਂ ਨੇ ਮੁੱਢਲੀ ਸਹਾਇਆ ਮਗਰੋਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਇਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;