&NewLine;<p class&equals;"wp-block-paragraph"><strong>ਫਰੀਦਕੋਟ&vert;<&sol;strong> ਫਰੀਦਕੋਟ ਨੇੜੇ ਨੈਸ਼ਨਲ ਹਾਈਵੇ-54 ’ਤੇ ਇਕ ਭਿਆਨਕ ਹਾਦਸਾ ਵਾਪਰਿਆ।  à¨‡à¨• ਗੱਡੀ ਨੇ ਆਟੋ ਨੂੰ ਪਿਛਿਓਂ ਟੱਕਰ ਮਾਰ ਦਿੱਤੀ। ਜਿਸ ਕਾਰਨ ਆਟੋ ਸਵਾਰ ਇਕ ਔਰਤ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਆਟੋ ਵਿਚ 7 ਮੈਂਬਰ ਸਵਾਰ ਹੋ ਰਿਸ਼ਤੇਦਾਰ ਦੀ ਮੌਤ ਤੋਂ ਬਾਅਦ ਫੁੱਲਾਂ ਦੀ ਕਿਰਿਆਕ੍ਰਮ &&num;8216&semi;ਤੇ ਜਾ ਰਹੇ। ਇਸ ਦੌਰਾਨ ਜਦੋਂ ਉਹ ਫਰੀਦਕੋਟ ਦੇ ਪਿੰਡ ਚੰਦਬਾਜਾ ਨੇੜੇ ਪੁੱਜੇ ਤਾਂ ਪਿੱਛੇ ਆ ਰਹੇ ਇਕ ਵਾਹਨ ਨੇ ਆਟੋ ਨੂੰ ਟੱਕਰ ਮਾਰ ਦਿੱਤੀ&comma; ਜਿਸ ਕਾਰਨ ਆਟੋ ਪਲਟ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਘਟਨਾ &&num;8216&semi;ਚ 55 ਸਾਲਾ ਔਰਤ ਦੀ ਮੌਤ ਹੋ ਗਈ ਤੇ 3 ਸਵਾਰੀਆਂ ਗੰਭੀਰ ਰੂਪ &&num;8216&semi;ਚ ਜ਼ਖ਼ਮੀ ਹੋ ਗਈਆਂ&comma; ਜਿਨ੍ਹਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਤੇ ਉਹ ਜ਼ੇਰੇ ਇਲਾਜ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।&nbsp&semi;<br>&nbsp&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਕ ਤੇਜ਼ ਵਾਹਨ ਦੀ ਟੱਕਰ ਕਾਰਨ ਆਟੋ ਪਲਟਿਆ ਹੈ&comma; ਜਿਸ ਵਿੱਚ 4 ਸਵਾਰੀਆਂ ਜ਼ਖ਼ਮੀ ਹੋਈਆਂ ਹਨ ਅਤੇ ਇਕ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਪੁਹੰਚਾ ਦਿੱਤਾ ਗਿਆ ਤੇ ਵਾਹਨ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।&nbsp&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;