&NewLine;<p class&equals;"wp-block-paragraph"><strong>ਫ਼ਰੀਦਕੋਟ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਬੀੜ ਸਿੱਖਾਂਵਾਲਾ ਵਿਚ ਸ਼ਨੀਵਾਰ ਦੇਰ ਰਾਤ ਇਕ ਘਰ ਦੀ ਛੱਤ ਡਿੱਗ ਗਈ। ਸੁੱਤੇ ਪਏ ਪਰਿਵਾਰ ਦੇ 4 ਮੈਂਬਰ ਛੱਤ ਦੇ ਮਲਬੇ ਹੇਠ ਦੱਬੇ ਗਏ। ਰੌਲਾ ਸੁਣ ਕੇ ਮੌਕੇ &&num;8216&semi;ਤੇ ਪਹੁੰਚੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਮਲਬੇ ਹੇਠੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਜਿਥੇ ਇਕ 20 ਸਾਲਾ ਲੜਕੀ ਦੀ ਮੌਤ ਹੋ ਗਈ ਜਦਕਿ ਪਰਿਵਾਰ ਦੇ ਬਾਕੀ 3 ਜੀਅ ਜ਼ੇਰੇ ਇਲਾਜ ਹਨ।<br><br>ਇਹ ਘਟਨਾ ਸਿਖਾਂਵਾਲਾ ਵਾਸੀ 60 ਸਾਲਾ ਇਕਬਾਲ ਸਿੰਘ ਦੇ ਘਰ ਵਾਪਰੀ। ਗੁਆਂਢੀਆਂ ਅਨੁਸਾਰ ਘਟਨਾ ਵੇਲੇ ਇਕਬਾਲ ਸਿੰਘ&comma; ਉਸ ਦੀ ਪਤਨੀ ਸੁਨੀਤਾ ਕੌਰ&comma; ਪੁੱਤਰ ਰਵੀ &lpar;22&rpar; ਅਤੇ ਪੁੱਤਰੀ ਗੁੱਡੂ &lpar;20&rpar; ਘਰ ਦੇ ਅੰਦਰ ਸੌਂ ਰਹੇ ਸਨ। ਛੱਤ ਡਿੱਗਣ ਦੀ ਆਵਾਜ਼ ਸੁਣ ਕੇ ਪਿੰਡ ਵਾਸੀਆਂ ਨੇ ਮੌਕੇ &&num;8216&semi;ਤੇ ਪਹੁੰਚ ਕੇ ਮਲਬੇ ਹੇਠ ਦੱਬੇ ਜੀਆਂ ਨੂੰ ਬਾਹਰ ਕੱਢਿਆ।<br><br>ਇਸ ਤੋਂ ਬਾਅਦ ਸਾਰਿਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ &&num;8216&semi;ਚ ਦਾਖ਼ਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਬੱਚੀ ਗੁੱਡੂ ਨੂੰ ਮ੍ਰਿਤਕ ਐਲਾਨ ਦਿਤਾ। ਪਿੰਡ ਵਾਸੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਾਕੀ 3 ਜੀਆਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;