&NewLine;<p class&equals;"wp-block-paragraph"><strong>ਫਰੀਦਕੋਟ।<&sol;strong> ਜੇਲ੍ਹਾਂ ਵਿੱਚ ਨਸ਼ਾ ਪਹੁੰਚਾਉਣ ਦਾ ਮਾਮਲਾ ਅਜੇ ਰੁਕਦਾ ਨਜ਼ਰ ਨਹੀਂ ਆ ਰਿਹਾ। ਨਵਾਂ ਮਾਮਲਾ ਸਾਹਮਣੇ ਆਇਆ ਹੈ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਤੋਂ&comma; ਜਿੱਥੇ ਹਵਾਲਾਤੀ ਪਤੀ ਨੂੰ ਅਫੀਮ ਪਹੁੰਚਾਉਣ ਦਾ ਮਾਮਲੇ ਵਿੱਚ ਮਹਿਲਾ ਨੂੰ ਗ੍ਰਿਫ਼ਤਰ ਕੀਤਾ ਗਿਆ ਹੈ। ਪਤੀ ਨਾਲ ਮੁਲਾਕਾਤ ਕਰਨ ਆਈ ਮਹਿਲਾ ਨੇ ਇਹ ਅਫੀਮ ਆਪਣੇ ਕੱਪੜਿਆਂ ਵਿੱਚ ਲੁਕੋਈ ਹੋਈ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਹ 1&period;88 <a href&equals;"https&colon;&sol;&sol;www&period;punjabidailypost&period;in&sol;">ਗਰਾਮ <&sol;a>ਅਫ਼ੀਮ ਤਲਾਸ਼ੀ ਦੌਰਾਨ ਬਰਾਮਦ ਕੀਤੀ ਗਈ। <a href&equals;"https&colon;&sol;&sol;dailypost&period;in&sol;">ਜਿਸ <&sol;a>ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ &OpenCurlyQuote;ਤੇ ਹਵਾਲਾਤੀ ਪਤੀ ਅਤੇ ਉਸਦੀ ਪਤਨੀ ਦੇ ਖਿਲਾਫ ਸ਼ਿਕਾਇਤ ਦਰਜ ਕੀਤੀ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸਦੇ ਨਾਲ ਹੀ ਜਾਣਕਾਰੀ ਲਈ ਦੱਸ ਦੇਈਏ ਕਿ ਲਗਾਤਾਰ ਜੇਲ੍ਹਾਂ ਵਿੱਚੋਂ ਨਸ਼ੇ ਮਿਲਣ ਦੇ ਮਾਮਲਾ ਸਾਹਮਣੇ ਆ ਰਹੇ ਨੇ&comma; ਲੇਕਿਨ ਇਸ ਦੇ ਬਾਵਜੂਦ ਵੀ ਇਹ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;