&NewLine;<p class&equals;"wp-block-paragraph"><strong>ਕਪੂਰਥਲਾ।<&sol;strong> à¨•ਪੂਰਥਲਾ ਦੇ à¨¸à©à¨²à¨¤à¨¾à¨¨à¨ªà©à¨°à¨²à©‹à¨§à©€ à¨‡à¨²à¨¾à¨•ੇ ਵਿੱਚ ਹੜ੍ਹ ਦਾ ਪਾਣੀ ਦੇਖ ਕੇ ਮੰਡ ਖੇਤਰ ਦੇ ਇੱਕ ਕਿਸਾਨ ਦੀ ਮੌਤ ਹੋ ਗਈ। ਸਾਰੀ ਫਸਲ ਪਾਣੀ ਵਿਚ ਡੁੱਬ ਜਾਣ ਕਾਰਨ ਸਦਮੇ ਵਿੱਚ ਹੀ ਇਸ ਕਿਸਾਨ ਦੀ ਮੌਤ ਹੋਈ। ਘਰ ਵਾਲੇ ਉਸਨੂੰ ਹਸਪਤਾਲ ਲਿਜਾਣਾ ਚਾਹੁੰਦੇ ਸਨ ਪਰ ਕਿਸ਼ਤੀ ਦਾ ਇੰਤਜ਼ਾਮ ਨਹੀਂ ਹੋਇਆ ਤੇ ਜਦੋਂ ਕਿਸ਼ਤੀ ਦਾ ਇੰਤਜ਼ਾਮ ਹੋਇਆ ਉਦੋਂ ਤੱਕ ਕਿਸਾਨ ਦੀ ਮੌਤ ਹੋ ਚੁੱਕੀ ਸੀ। ਫਿਰ ਜਦੋਂ ਅੰਤਿਮ ਸੰਸਕਾਰ ਦੀ ਗੱਲ ਆਈ ਤਾਂ ਦੇਖਿਆ ਕਿ ਸ਼ਮਸ਼ਾਨਘਾਟ ਵੀ ਪਾਣੀ ਵਿਚ ਡੁੱਬਿਆ ਪਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਲਈ ਮਜਬੂਰੀ ਵਿੱਚ ਘਰ ਵਿਚ ਹੀ ਉਸਦਾ ਅੰਤਿਮ ਸੰਸਕਾਰ ਕਰਨਾ ਪਿਆ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਪਿੰਡ ਬਾਊਪੁਰ ਕਦੀਮ ਦੀ&comma; ਜਿੱਥੇ 54 ਸਾਲਾ ਕਿਸਾਨ ਟਹਿਲ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਟਹਿਲ ਸਿੰਘ ਦੇ ਭਤੀਜੇ ਕੁਲਦੀਪ ਸਿੰਘ ਨੇ ਦੁਖੀ ਹਿਰਦੇ ਨਾਲ ਦੱਸਿਆ ਕਿ ਉਸ ਦੇ ਮਾਮੇ ਟਹਿਲ ਸਿੰਘ ਦੀ ਕੋਈ ਔਲਾਦ ਨਹੀਂ ਸੀ ਅਤੇ ਉਹ ਉਸ ਕੋਲ ਹੀ ਰਹਿੰਦਾ ਸੀ। ਕੁਝ ਦਿਨ ਪਹਿਲਾਂ ਪਿੰਡ ਤੇ ਫਸਲ ਹੜ੍ਹ ਦੇ ਪਾਣੀ ਵਿੱਚ ਰੁੜ੍ਹ ਜਾਣ ਤੋਂ ਬਾਅਦ ਉਸ ਦੀ ਸਿਹਤ ਵਿਗੜ ਗਈ ਸੀ ਅਤੇ ਉਸ ਨੂੰ ਇਲਾਜ ਲਈ ਲਿਜਾਣ ਲਈ ਕਿਹਾ ਗਿਆ ਸੀ। ਪਰ ਪੂਰੇ ਪ੍ਰਬੰਧ ਨਾ ਹੋਣ ਕਾਰਨ ਉਸਦੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Note &colon;<&sol;strong> ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ <strong><&sol;strong> &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;