<p><strong>ਚੰਡੀਗੜ੍ਹ&comma; 14 ਫਰਵਰੀ &vert;<&sol;strong> ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਗਹਿਰਾ ਸਦਮਾ&comma; ਉਨ੍ਹਾਂ ਦੀ ਪੋਤਰੀ ਰਾਜਨਦੀਪ ਕੌਰ ਜੋ ਗੁੜਗਾਓਂ ਵਿਖੇ ਮੈਡੀਕਲ ਦੀ ਪੜ੍ਹਾਈ ਕਰ ਰਹੀ ਸੀ ਤੇ ਪਿਛਲੇ ਕੁਝ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਹਸਪਤਾਲ ਵਿਚ ਦਾਖਲ ਸੀ&comma; ਕੱਲ ਸ਼ਾਮ ਨੂੰ ਅਕਾਲ ਚਲਾਣਾ ਕਰ ਗਈ। ਪੂਰੇ ਪਰਿਵਾਰ ਸਕੇ-ਸਬੰਧੀਆਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।<&sol;p>&NewLine;<p>ਕਿਸਾਨ ਆਗੂ ਡੱਲੇਵਾਲ ਲਈ ਇਹ ਦੁੱਖ ਉਦੋਂ ਹੋਰ ਵੀ ਵੱਡਾ ਹੋ ਗਿਆ ਜਦੋਂ ਉਹ ਬੱਚੀ ਦੇ ਅੰਤਿਮ ਸੰਸਕਾਰ &&num;8216&semi;ਚ ਨਹੀਂ ਪਹੁੰਚ ਸਕੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;