&NewLine;<p class&equals;"wp-block-paragraph"><strong>ਨਵੀਂ ਦਿੱਲੀ<&sol;strong> &vert; ਕਿਸਾਨਾਂ ਵੱਲੋਂ 6 ਫਰਵਰੀ ਨੂੰ ਪੂਰੇ ਦੇਸ਼ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨੇ ਕਿਹਾ- ਅਸੀਂ 12 ਵਜੇ ਤੋਂ ਲੈ ਕੇ 3 ਵਜੇ ਤੱਕ ਪੂਰੇ ਮੁਲਕ ਵਿੱਚ ਨੈਸ਼ਨਲ ਅਤੇ ਸਟੇਟ ਹਾਈਵੇ ਜਾਮ ਕਰਾਂਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">26 ਤਰੀਕ ਤੋਂ ਬਾਅਦ ਸਰਕਾਰ ਲਗਾਤਾਰ ਕਿਸਾਨ ਅੰਦੋਲਨ &&num;8216&semi;ਤੇ ਪਾਬੰਦੀਆਂ ਵਧਾ ਰਹੀ ਹੈ। ਜਥੇਬੰਦੀਆਂ ਮੁਤਾਬਿਕ 300 ਤੋਂ ਵੱਧ ਕਿਸਾਨ ਅਜੇ ਵੀ ਲਾਪਤਾ ਹਨ ਅਤੇ 122 ਕਿਸਾਨਾਂ ਨੂੰ ਕਸੱਟਡੀ ਵਿੱਚ ਰੱਖਿਆ ਗਿਆ ਹੈ। ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਕਿਹਾ- ਪ੍ਰਦਰਸ਼ਨ ਵਾਲੇ ਦਿਨ ਇੱਧਰ-ਉਧਰ ਹੋਈਆਂ ਗੱਡੀਆਂ ਦਾ ਕੁਝ ਪਤਾ ਨਹੀਂ ਹੈ। ਸਰਕਾਰ ਸੜਕਾਂ ਪੱਟ ਕੇ ਰਸਤੇ ਬੰਦ ਕਰ ਰਹੀ ਹੈ ਅਤੇ ਗਲੀਆਂ ਨੂੰ ਵੀ ਬੰਦ ਕੀਤਾ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦਿੱਲੀ ਦੇ ਤਿੰਨ ਪ੍ਰਦਰਸ਼ਨ ਵਾਲੇ ਇਲਾਕਿਆਂ ਵਿੱਚ ਇੰਟਰਨੈਟ ਸੇਵਾਵਾਂ ਅੱਜ ਰਾਤ ਤੱਕ ਸਸਪੈਂਡ ਕਰ ਦਿੱਤੀਆਂ ਗਈਆਂ ਹਨ। ਕਿਸਾਨ ਮੋਰਚਿਆਂ ਨੂੰ ਸਰਕਾਰ ਪੱਕੀ ਤਾਰਬੰਦੀ ਕਰਕੇ ਘੇਰ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ <a href&equals;"https&colon;&sol;&sol;t&period;me&sol;Jalandharbulletin">https&colon;&sol;&sol;t&period;me&sol;Jalandharbulletin<&sol;a> ਜੁੜਿਆ ਜਾ ਸਕਦਾ ਹੈ।&rpar;<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;