&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar; &vert;<&sol;strong> ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਸੈਦੋਂ ਵਿਖੇ ਪਸ਼ੂਆਂ ਲਈ ਪੱਠੇ ਵੱਢਣ ਗਏ ਮਜ਼ਦੂਰ &&num;8216&semi;ਤੇ 2 ਕਿਸਾਨਾਂ ਵੱਲੋਂ ਡਾਂਗਾਂ ਨਾਲ ਹਮਲਾ ਕਰਕੇ ਉਸ ਨੂੰ ਬੇਰਹਿਮੀ ਨਾਲ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਲਖਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਦੇ ਚਾਚੇ à¨—ੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦੇ ਹੈਪੀ ਤੇ ਅੰਮ੍ਰਿਤ ਸਿੰਘ ਨੇ ਸਾਡੀ ਜ਼ਮੀਨ &&num;8216&semi;ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਵੇਰੇ ਇਹ ਦੋਵੇਂ ਸਾਡੇ ਘਰ ਆਏ ਤੇ ਲਖਵਿੰਦਰ ਸਿੰਘ ਨੂੰ ਕਹਿਣ ਲੱਗੇ ਕਿ ਤੂੰ ਸਾਡੀ ਜ਼ਮੀਨ &&num;8216&semi;ਚੋਂ ਪੱਠੇ ਵੱਢ à¨²à¨ ਤਾਂ ਲਖਵਿੰਦਰ ਸਿੰਘ ਉਨ੍ਹਾਂ ਦੀਆਂ ਗੱਲਾਂ ਵਿੱਚ ਆ ਕੇ ਉਨ੍ਹਾਂ ਦੇ ਖੇਤ &&num;8216&semi;ਚੋਂ ਪਸ਼ੂਆਂ ਲਈ ਪੱਠੇ ਵੱਢਣ ਚਲਾ ਗਿਆ&comma; ਜਦ ਉਹ ਪੱਠੇ ਵੱਢ ਰਿਹਾ ਸੀ ਤਾਂ ਇੰਨੇ ਨੂੰ ਹੈਪੀ ਤੇ ਅੰਮ੍ਰਿਤ ਉਥੇ ਡਾਂਗਾਂ ਲੈ ਕੇ ਆ ਗਏ ਤੇ ਲਖਵਿੰਦਰ ਨੂੰ ਬੁਰੀ ਤਰ੍ਹਾਂ ਨਾਲ ਕੁੱਟਣ ਲੱਗ ਪਏ&comma; ਜਿਸ ਕਾਰਨ ਲਖਵਿੰਦਰ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਪੀੜਤ ਵਿਅਕਤੀ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਉਸ ਦੇ ਸਾਰੇ ਪਰਿਵਾਰ ਨੂੰ ਬੇਰਹਿਮੀ ਨਾਲ ਕੁੱਟਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਧਰ ਮੌਕੇ &&num;8216&semi;ਤੇ ਪਹੁੰਚੇ ਥਾਣਾ ਸਦਰ ਪੱਟੀ ਦੇ ਐੱਸਐੱਚਓ à¨¸à¨¤à¨ªà¨¾à¨² ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਸੀ। ਉਨ੍ਹਾਂ ਮੌਕੇ &&num;8216&semi;ਤੇ ਪਹੁੰਚ ਕੇ ਲਖਵਿੰਦਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ। ਉਨ੍ਹਾਂ ਦੇ ਪਰਿਵਾਰ ਦੇ ਮੈਂਬਰ à¨œà©‹ ਵੀ ਬਿਆਨ ਦੇਣਗੇ&comma; ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"lHoF6BiUN2Y" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;