&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ 6 ਘੰਟੇ ਦਾ ਦੇਸ਼ ਵਿਆਪੀ &&num;8216&semi;ਰੇਲ ਰੋਕੋ ਅੰਦੋਲਨ&&num;8217&semi; ਕੀਤਾ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨ ਜਥੇਬੰਦੀਆਂ ਦਾ ਇਹ ਅੰਦੋਲਨ ਸੋਮਵਾਰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਚੱਲਿਆ। ਵਿਰੋਧ ਪ੍ਰਦਰਸ਼ਨ ਕਾਰਨ ਯੂਪੀ&comma; ਪੰਜਾਬ ਅਤੇ ਹਰਿਆਣਾ &&num;8216&semi;ਚ ਰੇਲ ਗੱਡੀਆਂ ਦੀ ਆਵਾਜਾਈ ਵਿੱਚ ਰੁਕਾਵਟ ਹੋਈ&comma; ਜਿਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। <&sol;p>&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Rail-Roko&period;jpg"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Rail-Roko&period;jpg" alt&equals;"" class&equals;"wp-image-22042"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਰੇਲਵੇ CPRO ਨੇ ਕਿਹਾ ਹੈ ਕਿ ਅੰਦੋਲਨ ਕਾਰਨ ਉੱਤਰੀ ਰੇਲਵੇ ਜ਼ੋਨ &&num;8216&semi;ਚ 30 ਸਥਾਨ ਪ੍ਰਭਾਵਿਤ ਹੋਏ। ਇਸ ਦੇ ਨਾਲ ਹੀ ਲਖਨਊ ਪੁਲਿਸ ਨੇ ਚਿਤਾਵਨੀ ਦਿੱਤੀ ਕਿ ਪੁਲਿਸ ਉਨ੍ਹਾਂ ਲੋਕਾਂ ਖ਼ਿਲਾਫ਼ ਕਾਰਵਾਈ ਕਰੇਗੀ&comma; ਜਿਨ੍ਹਾਂ ਨੇ ਕਿਸਾਨ ਸੰਗਠਨ ਦੇ &&num;8216&semi;ਰੇਲ ਰੋਕੋ ਅੰਦੋਲਨ&&num;8217&semi; ਵਿੱਚ ਹਿੱਸਾ ਲਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਅੰਦੋਲਨਕਾਰੀ ਕਿਸਾਨਾਂ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਮੋਦੀਨਗਰ ਰੇਲਵੇ ਸਟੇਸ਼ਨ &&num;8216&semi;ਤੇ ਰੇਲ ਆਵਾਜਾਈ ਰੋਕ ਦਿੱਤੀ। ਸੈਂਕੜੇ ਕਿਸਾਨ ਰੇਲ ਅਤੇ ਮਾਲ ਗੱਡੀਆਂ ਦੀ ਆਵਾਜਾਈ ਰੋਕਣ ਲਈ ਪਟੜੀਆਂ &&num;8216&semi;ਤੇ ਬੈਠ ਗਏ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਗਾਜ਼ੀਆਬਾਦ ਜ਼ਿਲ੍ਹੇ ਦੇ 4 ਥਾਣਿਆਂ ਦੇ ਸੁਰੱਖਿਆ ਬਲ ਮੋਦੀਨਗਰ ਰੇਲਵੇ ਸਟੇਸ਼ਨ &&num;8216&semi;ਤੇ ਸੂਬਾਈ ਆਰਮਡ ਪੁਲਿਸ &lpar;ਪੀਏਸੀ&rpar; ਦੀ ਇਕ ਕੰਪਨੀ ਨਾਲ ਤਾਇਨਾਤ ਕੀਤੇ ਗਏ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;UP-Rail-Roko&period;jpg" alt&equals;"" class&equals;"wp-image-22064"&sol;><&sol;figure>&NewLine;&NewLine;&NewLine;&NewLine;<h2 class&equals;"wp-block-heading"><strong>ਰੇਲ ਯਾਤਰਾ ਨਹੀਂ ਹੋਈ ਪ੍ਰਭਾਵਿਤ<&sol;strong><&sol;h2>&NewLine;&NewLine;&NewLine;&NewLine;<p class&equals;"wp-block-paragraph">ਉੱਤਰ ਪ੍ਰਦੇਸ਼ ਦੇ ਏਡੀਜੀ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਬਾਹਰੋਂ ਵੀ ਅਫਸਰਾਂ ਨੂੰ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ&comma; ਜੋ ਕਿਸਾਨ ਸੰਗਠਨਾਂ ਤੇ ਹੋਰ ਨੇਤਾਵਾਂ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਕਿਤੇ ਵੀ ਰੇਲ ਆਵਾਜਾਈ &&num;8216&semi;ਚ ਵਿਘਨ ਨਹੀਂ ਪਿਆ&comma; ਕੁਝ ਥਾਵਾਂ &&num;8216&semi;ਤੇ ਜਦੋਂ ਟ੍ਰੇਨਾਂ ਨਹੀਂ ਜਾ ਰਹੀਆਂ ਸਨ&comma; ਕਿਸਾਨਾਂ ਨੇ ਪ੍ਰਤੀਕ ਵਿਰੋਧ ਪ੍ਰਦਰਸ਼ਨ ਕੀਤੇ। ਕਰੀਬ 160 PSC ਅਤੇ 9 ਅਰਧ ਸੈਨਿਕ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Rakesh-Tikait&period;jpg" alt&equals;"" class&equals;"wp-image-22065"&sol;><&sol;figure>&NewLine;&NewLine;&NewLine;&NewLine;<h2 class&equals;"wp-block-heading"><strong>ਭਾਰਤ ਸਰਕਾਰ ਨੇ ਅਜੇ ਸਾਡੇ ਨਾਲ ਗੱਲ ਨਹੀਂ ਕੀਤੀ &colon; ਰਾਕੇਸ਼ ਟਿਕੈਤ<&sol;strong><&sol;h2>&NewLine;&NewLine;&NewLine;&NewLine;<p class&equals;"wp-block-paragraph">ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਰੇਲ ਰੋਕੋ ਅੰਦੋਲਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ &&num;8216&semi;ਤੇ ਹੋਵੇਗਾ। ਪੂਰੇ ਦੇਸ਼ ਦੇ ਉਥੋਂ ਦੇ ਲੋਕ ਜਾਣਦੇ ਹਨ ਕਿ ਅਸੀਂ ਟ੍ਰੇਨ ਕਿੱਥੇ ਰੋਕਣੀ ਹੈ। ਭਾਰਤ ਸਰਕਾਰ ਨੇ ਅਜੇ ਸਾਡੇ ਨਾਲ ਗੱਲ ਨਹੀਂ ਕੀਤੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;