&NewLine;<p class&equals;"wp-block-paragraph"><strong>ਦੋਰਾਹਾ &vert;<&sol;strong> ਇਥੇ ਜੀਟੀ ਰੋਡ &&num;8216&semi;ਤੇ ਸਥਿਤ ਰਾਇਲਟਨ ਸਿਟੀ &&num;8216&semi;ਚ ਬਣੇ ਸਿਨੇਮਾਹਾਲ &&num;8216&semi;ਚ ਕੰਗਨਾ ਰਣੌਤ ਦੀ ਨਵੀਂ ਫ਼ਿਲਮ &&num;8216&semi;ਥਲਾਇਵੀ&&num;8217&semi; ਦਾ ਕਿਸਾਨਾਂ ਨੇ ਵਿਰੋਧ ਕੀਤਾ। ਉਨ੍ਹਾਂ ਸਿਨੇਮਾਹਾਲ ਦੇ ਬਾਹਰ ਧਰਨਾ ਦਿੱਤਾ ਤਾਂ ਸਿਨੇਮਾਹਾਲ ਦੇ ਜਨਰਲ ਮੈਨੇਜਰ ਨਵਦੀਪ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲਾ ਸੁਲਝਾਇਆ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਕਿਸਾਨ ਲੀਡਰਾਂ ਨੇ ਸਪੱਸ਼ਟ ਕੀਤਾ ਕਿ ਅਦਾਕਾਰ ਧਰਮਿੰਦਰ&comma; ਅਕਸ਼ੇ ਕੁਮਾਰ&comma; ਅਜੇ ਦੇਵਗਨ ਤੇ ਕੰਗਨਾ ਰਣੌਤ ਦੀਆਂ ਫ਼ਿਲਮਾਂ ਉਦੋਂ ਤੱਕ ਨਹੀਂ ਚੱਲਣ ਦਿਆਂਗੇ ਜਦੋਂ ਤੱਕ ਕਿਸਾਨ ਅੰਦੋਲਨ ਦਾ ਕੋਈ ਫੈਸਲਾ ਨਹੀਂ ਹੋ ਜਾਂਦਾ।<&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਸਿਨੇਮਾਹਾਲ ਦੇ ਜਨਰਲ ਮੈਨੇਜਰ ਨੇ ਕਿਸਾਨ ਜਥੇਬੰਦੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵੱਲੋਂ ਕਿਸੇ ਵੀ ਵਿਵਾਦਤ ਕਲਾਕਾਰ ਦੀ ਫ਼ਿਲਮ ਸਿਨੇਮਾ &&num;8216&semi;ਚ ਨਹੀਂ ਚਲਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕੰਗਨਾ ਦੀ ਫ਼ਿਲਮ ਵੀ ਬੰਦ ਕਰ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਪੰਜਾਬ &&num;8216&semi;ਚ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ &&num;8216&semi;ਚ ਅੰਦੋਲਨ ਕਰ ਰਹੇ ਹਨ। ਸਿਨੇਮਾਘਰਾਂ &&num;8216&semi;ਚ ਰਿਲੀਜ਼ ਹੋਈਆਂ ਫ਼ਿਲਮਾਂ ਨੂੰ ਓਟੀਟੀ &&num;8216&semi;ਤੇ ਰਿਲੀਜ਼ ਕਰਨ ਦਾ ਟਾਈਮ ਡਿਊਰੇਸ਼ਨ ਕੋਰੋਨਾ ਇਨਫੈਕਸ਼ਨ ਕਾਲ ਤੋਂ ਪਹਿਲਾਂ 8 ਹਫ਼ਤੇ ਹੋਇਆ ਕਰਦਾ ਸੀ। ਕੋਰੋਨਾ ਦੀ ਪਹਿਲੀ ਲਹਿਰ ਤੋਂ ਬਾਅਦ ਇਸ ਨੂੰ ਘਟਾ ਕੇ 4 ਹਫ਼ਤੇ ਕਰ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;