&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਭਲਕੇ ਕਿਸਾਨਾਂ ਵੱਲੋਂ ਚੰਡੀਗੜ੍ਹ &&num;8216&semi;ਚ ਮੀਟਿੰਗ ਰੱਖੀ ਗਈ ਹੈ&comma; ਜਿਸ ਵਿੱਚ ਉਹ ਰਾਜਨੀਤਿਕ ਦਲਾਂ ਦੇ ਲੀਡਰਾਂ ਤੋਂ ਸਵਾਲ ਪੁੱਛਣਗੇ। ਇਸ ਤੋਂ ਪਹਿਲਾਂ à¨¸à¨¼à©à¨°à©‹à¨®à¨£à©€ ਅਕਾਲੀ ਦਲ ਕੋਰ ਕਮੇਟੀ ਨੇ ਅੱਜ ਬੈਠਕ ਕੀਤੀ। ਸੁਖਬੀਰ ਬਾਦਲ ਦੀ ਅਗਵਾਈ ਵਿੱਚ ਇਹ ਬੈਠਕ ਹੋਈ। ਮੀਟਿੰਗ &&num;8216&semi;ਚ ਕਿਸਾਨਾਂ ਦੇ ਮੁੱਦਿਆਂ ਤੋਂ ਇਲਾਵਾ ਹੋਰ ਮਾਮਲਿਆਂ &&num;8216&semi;ਤੇ ਵੀ ਚਰਚਾ ਕੀਤੀ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਸੁਖਬੀਰ ਬਾਦਲ ਦੇ &OpenCurlyQuote;ਗੱਲ ਪੰਜਾਬ ਦੀ’ ਪ੍ਰੋਗਰਾਮ ਵਿੱਚ ਕਿਸਾਨਾਂ ਵੱਲੋਂ ਅਕਾਲੀ ਦਲ ਦਾ ਵਿਰੋਧ ਕੀਤਾ ਗਿਆ&comma; ਇਸ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਨਾਲ ਮੀਟਿੰਗ ਤੋਂ ਇਕ ਦਿਨ ਪਹਿਲਾਂ ਮੀਟਿੰਗ ਕੀਤੀ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਲਾਈਵ ਹੋ ਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਬੇਨਤੀ ਕੀਤੀ ਕਿ ਮੀਟਿੰਗ &OpenCurlyQuote;ਚ ਸ਼ਾਮਿਲ ਹੋਣ ਤੋਂ ਪਹਿਲਾਂ ਆਪਣੀ-ਆਪਣੀ ਪਾਰਟੀ ਦੇ 5-5 ਨੁਮਾਇੰਦਿਆਂ ਦੀ ਸੂਚੀ ਜਥੇਬੰਦੀਆਂ ਨੂੰ ਭੇਜੀ ਜਾਵੇ&comma; ਜੋ ਕੱਲ ਬੈਠਕ &OpenCurlyQuote;ਚ ਸ਼ਾਮਿਲ ਹੋਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰਾਜੇਵਾਲ ਨੇ ਕਿਹਾ ਕਿ ਪੰਜਾਬ &OpenCurlyQuote;ਚ 2022 ਦੀਆਂ ਵਿਧਾਨ ਸਭਾ ਚੋਣਾਂ &OpenCurlyQuote;ਚ ਅਜੇ ਸਮਾਂ ਬਾਕੀ ਹੈ&comma; ਜਿਸ ਕਾਰਨ ਸਿਆਸੀ ਪਾਰਟੀਆਂ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਧਿਆਨ &OpenCurlyQuote;ਚ ਰੱਖਦਿਆਂ ਸਿਆਸੀ ਸਮਾਗਮਾਂ ਲਈ ਕੋਈ ਨਵਾਂ ਪਲਾਨ ਬਣਾਉਣਾ ਚਾਹੀਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਕਰਨਾਲ &OpenCurlyQuote;ਚ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਕਰਨਾਲ &&num;8216&semi;ਚ ਲਾਠੀਚਾਰਜ ਨੂੰ ਲੈ ਕੇ ਸਰਕਾਰ ਦੀ ਇੱਛਾ ਹੈ ਕਿ ਅੰਦੋਲਨ ਨੂੰ 2 ਹਿੱਸਿਆਂ &OpenCurlyQuote;ਚ ਵੰਡਿਆ ਜਾਵੇ। ਇਸ ਲਈ ਅਸੀਂ ਫ਼ੈਸਲਾ ਲਿਆ ਕਿ ਕੁਝ ਕਿਸਾਨ ਕਰਨਾਲ ਧਰਨੇ &OpenCurlyQuote;ਚ ਰਹਿਣਗੇ ਅਤੇ ਕੁਝ ਦਿੱਲੀ ਧਰਨੇ &OpenCurlyQuote;ਤੇ ਜਾਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;