&NewLine;<p class&equals;"wp-block-paragraph"><strong>ਫਰੀਦਾਬਾਦ <&sol;strong>&vert; ਸੁਪਰੀਮ ਕੋਰਟ ਵੱਲੋਂ ਫਰੀਦਾਬਾਦ ਦੇ ਪਿੰਡ ਖੋਰੀ ਨੂੰ ਖਾਲੀ ਕਰਵਾਉਣ ਬਾਰੇ ਦਿੱਤੇ ਬਿਆਨ ਖਿਲਾਫ ਕਿਸਾਨ 6 ਜੁਲਾਈ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਦੀ ਦਿੱਲੀ ਸਥਿਤ ਰਿਹਾਇਸ਼ ਦਾ ਘਿਰਾਓ ਕਰਨਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੁਪਰੀਮ ਕੋਰਟ ਨੇ ਫਰੀਦਾਬਾਦ ਦੇ ਪਿੰਡ ਖੋਰੀ ਦੇ ਸਾਰੇ ਮਕਾਨ ਢਾਹੁਣ ਦਾ ਫੈਸਲਾ ਸੁਣਾਇਆ ਹੈ&comma; ਜਿਸ ਵਿਚ ਕੋਰਟ ਦਾ ਕਹਿਣਾ ਹੈ ਕਿ ਇਹ ਜ਼ਮੀਨ ਜੰਗਲਾਤ ਵਿਭਾਗ ਦੀ ਹੈ। ਪਿਛਲੇ ਦਿਨੀਂ ਪੁਲਿਸ ਪਿੰਡ ਨੂੰ ਖਾਲੀ ਕਰਵਾਉਣ ਗਈ ਸੀ&comma; ਜਿਥੇ ਪੁਲਿਸ ਅਤੇ ਪਿੰਡ ਵਾਲਿਆਂ &&num;8216&semi;ਚ ਝੜਪ ਹੋ ਗਈ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਇਹ ਲੋਕ ਬਹੁਤ ਗਰੀਬ ਹਨ&comma; ਜਿਨ੍ਹਾਂ ਨੂੰ ਸੜਕ &&num;8216&semi;ਤੇ ਰਹਿਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਸ ਲਈ ਅਸੀਂ 6 ਜੁਲਾਈ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਘੇਰਾਂਗੇ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;