&NewLine;<p class&equals;"wp-block-paragraph"><strong>ਬਠਿੰਡਾ <&sol;strong>&vert; ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦੁਸਹਿਰੇ ਦੇ ਤਿਉਹਾਰ ਮੋਦੀ ਸਰਕਾਰ ਦਾ ਰਾਵਣ ਰੂਪੀ ਪੁਤਲਾ ਸਾੜ ਕੇ ਮਨਾਇਆ ਜਾ ਰਿਹਾ ਹੈ । ਜਿਸ ਤਹਿਤ ਕਿਸਾਨਾਂ ਨੇ ਇਸ ਦਸ਼ਹਿਰੇ ਸਬੰਧੀ ਦੁਕਾਨਦਾਰਾਂ ਅਤੇ ਸ਼ਹਿਰੀਆਂ ਨੂੰ ਸੱਦਾ ਦਿੱਤਾ ਗਿਆ । ਕਿਸਾਨਾਂ ਵਲੋਂ ਸਾਰੇ ਬਰਨਾਲਾ ਸ਼ਹਿਰ ਵਿੱਚ ਇੱਕ ਮੋਟਰਸਾਈਕਲ ਅਤੇ ਟਰੈਕਟਰ ਮਾਰਚ ਕੱਢ ਕੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਕਿਸਾਨਾਂ ਦੇ ਦੁਸਹਿਰੇ ਵਿੱਚ ਆਉਣ ਲਈ ਸੱਦਾ ਦਿੱਤਾ ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਰੂਪ ਸਿੰਘ ਛੰਨਾ &comma; ਜਰਨੈਲ ਸਿੰਘ ਬਦਰਾ ਅਤੇ ਜੱਜ ਸਿੰਘ ਗਹਿਲ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਲਗਾਤਾਰ ਲੜਾਈ ਲੜੀ ਜਾ ਰਹੀ ਹੈ । ਇਸ ਤਹਿਤ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਐਤਕੀਂ ਦਸਹਿਰਾ ਤਿਉਹਾਰ ਮੋਦੀ ਸਰਕਾਰ ਦਾ ਰਾਵਣ ਦੇ ਰੂਪ ਵਿੱਚ ਪੁਤਲਾ ਸਾੜ ਕੇ ਮਨਾਉਣ ਦਾ ਐਲਾਨ ਕੀਤਾ ਗਿਆ ਹੈ । ਜਿਸ ਲਈ ਸ਼ਹਿਰ ਵਿੱਚ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਇਸ ਦੁਸਹਿਰੇ ਵਿੱਚ ਸ਼ਾਮਲ ਹੋਣ ਲਈ ਬੇਨਤੀ ਕੀਤੀ ਗਈ ਹੈ ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਹਨਾਂ ਦੱਸਿਆ ਕਿ ਪਹਿਲਾਂ ਵੀ ਲਗਾਤਾਰ ਸ਼ਹਿਰ ਨਿਵਾਸੀਆਂ &comma; ਵਪਾਰੀਆਂ ਅਤੇ ਦੁਕਾਨਦਾਰਾਂ ਵਲੋਂ ਕਿਸਾਨਾਂ ਦੇ ਇਸ ਸੰਘਰਸ਼ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਹੈ । ਕਿਉਂਕਿ ਜੇਕਰ ਇਸ ਖੇਤੀ ਕਾਨੂੰਨ ਲਾਗੂ ਹੋ ਜਾਂਦੇ ਹਨ ਤਾਂ ਇਸ ਨਾਲ ਕਿਸਾਨਾਂ ਦੇ ਨਾਲ ਨਾਲ ਦੁਕਾਨਦਾਰਾਂ &comma; ਵਪਾਰੀਆਂ ਸਮੇਤ ਹਰ ਵਰਗ ਬਰਬਾਦ ਹੋਵੇਗਾ । ਜਿਹਨਾਂ ਸਮੇਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ &comma; ਇਹ ਸੰਘਰਸ਼ ਜਾਰੀ ਰਹੇਗਾ । ਰੂਪ ਸਿੰਘ ਛੀਨਾ &lpar; ਸੂਬਾ ਆਗੂ ਬੀਕੇਯੂ ਉਗਰਾਹਾਂ &rpar;&comma;ਜਰਨੈਲ ਸਿੰਘ ਬਦਰਾ &lpar; ਜ਼ਿਲ੍ਹਾ ਆਗੂ ਬੀਕੇਯੂ ਉਗਰਾਹਾਂ &rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;