ਚੰਡੀਗੜ੍ਹ | ਕਿਸਾਨ ਆਗੂ ਗੁਰਨਾਮ ਸਿੰਘ ਨੇ ਕਿਹਾ ਕਿਾ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਕਿਸਾਨ ਮੁੜ ਧਰਨਾ ਦੇਣਗੇ।ਕਿਸਾਨ ਅੰਦੋਲਨ ਦੀ ਦੂਜੀ ਵਰ੍ਹੇਗੰਢ ‘ਤੇ 24 ਨਵੰਬਰ ਨੂੰ ਅੰਬਾਲਾ ‘ਚ ਰੇਲ ਰੋਕੀ ਜਾਵੇਗੀ। ਕਿਸਾਨ ਅੰਦੋਲਨ ਦੌਰਾਨ ਹੋਏ ਰੇਲਾਂ ਦੇ ਕੇਸ ਵਾਪਸ ਨਾ ਕੀਤੇ ਤਾਂ 24 ਨਵੰਬਰ ਨੂੰ ਰੇਲ ਜਾਮ ਹੋਵੇਗਾ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਕਿਸਾਨ ਮਸੀਹਾ ਸਰ ਛੋਟੂ ਰਾਮ ਦਾ ਜਨਮ ਦਿਨ ਮੋਹੜਾ ਅਨਾਜ ਮੰਡੀ (ਜਿਥੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ) ਵਿਖੇ ਮਨਾਇਆ ਜਾਵੇਗਾ। ਮੋਦੀ ਸਰਕਾਰ ਚਾਹੁੰਦੀ ਹੈ ਕਿ ਕੰਪਨੀਆਂ ਜੀ.ਐਮ ਫਸਲਾਂ ਰਾਹੀਂ ਬੀਜਾਂ ‘ਤੇ ਕਬਜ਼ਾ ਕਰਨ, ਜਿਸ ਦਾ ਵਿਰੋਧ ਜਾਰੀ ਰਹੇਗਾ ਅਤੇ ਵੱਡਾ ਅੰਦੋਲਨ ਹੋਵੇਗਾ।
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ…
- ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ
ਕਿਸੇ ਵੀ ਸਿਹਤ ਯੋਜਨਾ ਦੀ ਅਸਲ ਸਫ਼ਲਤਾ ਦਾ ਅੰਦਾਜ਼ਾ ਸਿਰਫ਼ ਇਸ ਗੱਲ ਨਾਲ ਨਹੀਂ ਲਗਾਇਆ…
- ਈ-20 ਦੇ ਵਿਰੋਧ ‘ਚ 100 ਲੋਕਾਂ ਨਾਲ ਪੀਐਮ ਨੂੰ ਮਿਲਣ ਜਾ ਰਹੇ ਕੇਜਰੀਵਾਲ ਨੂੰ ਪੁਲਿਸ ਨੇ ਰੋਕਿਆ
ਈ-20 ਪੈਟਰੋਲ ਦੇ ਵਿਰੋਧ 'ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪੈਦਲ…
- ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਸਕੇਲਾਂ ਵਿੱਚੋਂ ਸਕੇਲ ਅਦਾ ਕਰ ਰਿਹਾ, ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ ਤੋਂ ਵੀ ਅੱਗੇ: ਹਰਪਾਲ ਸਿੰਘ ਚੀਮਾ
ਇਹ ਗੱਲ ਜ਼ੋਰ ਦੇ ਕੇ ਕਹਿੰਦਿਆਂ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਸਭ ਤੋਂ ਵੱਧ…
- ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਈ-20 ਈਥਾਨੌਲ-ਮਿਸ਼ਰਤ…
- ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਆਪ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ
ਪਤਨੀ ਨਿਧੀ ਕੋਹਲੀ ਵੱਲੋਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਗਈ ਹੱਥ ਨਾਲ ਬਣੀ ਮੰਡਲਾ ਆਰਟ…
- ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਜਤਾਈ ਚਿੰਤਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਮੰਗ
ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ, ਵਿਸ਼ੇਸ਼ ਤੌਰ 'ਤੇ ਪੰਜਾਬੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ 'ਤੇ…
- ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ; ਵਿਧਾਨ ਸਭਾ ਵਿੱਚ ਨੌਜਵਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਚੁੱਕਿਆ
ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ) ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ…
- ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਜਮਹੂਰੀ ਹੱਕਾਂ ‘ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਮਤਾ ਪੇਸ਼
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਅਹਿਮ…
- ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ ਯੋਜਨਾ ਵਿੱਚ ਸਖ਼ਤ ਸ਼ਰਤਾਂ…