ਫਤਿਹਗੜ੍ਹ ਸਾਹਿਬ, 3 ਫਰਵਰੀ | ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ‘ਚ ਇਕ ਵਿਆਹੁਤਾ ਨੇ ਆਪਣੇ ਪਤੀ ਤੋਂ ਤੰਗ ਆ ਕੇ ਜਾਨ ਦੇ ਦਿੱਤੀ। ਉਸ ਨੇ ਘਰ ਦੇ ਅੰਦਰ ਹੀ ਮੌਤ ਨੂੰ ਗਲੇ ਲਗਾ ਲਿਆ। ਪੁਲਿਸ ਮੁਤਾਬਕ ਪਤੀ ਬੱਚੇ ਨਾ ਹੋਣ ਕਾਰਨ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਇਸ ਕਾਰਨ ਔਰਤ ਨੇ ਖੌਫਨਾਕ ਕਦਮ ਚੁੱਕ ਲਿਆ। ਮ੍ਰਿਤਕਾ ਊਸ਼ਾ ਦਾ ਵਿਆਹ ਡੇਢ ਸਾਲ ਪਹਿਲਾਂ ਸੁਬੋਧ ਸਾਹਨੀ ਨਾਲ ਹੋਇਆ ਸੀ।
ਇਸ ਖਬਰ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਪੂਰੇ ਪਿੰਡ ਵਿਚ ਸਹਿਮ ਪਸਰਿਆ ਹੋਇਆ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)
Jalandhar Bulletin