&NewLine;<h4 class&equals;"wp-block-heading"><strong>ਕਪੂਰਥਲਾ &vert;<&sol;strong> ਪਿੰਡ ਧੰਮ ਨੇੜੇ ਬੀਤੀ ਰਾਤ ਮੋਟਰਸਾਈਕਲ ਅਤੇ ਟਰੱਕ ਦੀ ਟੱਕਰ ਹੋ ਗਈ&comma; ਜਿਸ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ । ਜਦਕਿ ਬਾਈਕ ਸਵਾਰ ਔਰਤ ਗੰਭੀਰ ਜ਼ਖਮੀ ਹੈ&comma; ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ । <&sol;h4>&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;12&sol;GWERjhu-1&period;jpg" alt&equals;"" class&equals;"wp-image-39986" width&equals;"768" height&equals;"460"&sol;><&sol;figure>&NewLine;&NewLine;&NewLine;&NewLine;<h4 class&equals;"wp-block-heading">ਰਾਹਗੀਰਾਂ ਵਲੋਂ ਘਟਨਾ ਤੋਂ ਬਾਅਦ ਟਰੱਕ ਚਾਲਕ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ । ਦੱਸ ਦਈਏ ਕਿ ਕੁਲਵਿੰਦਰ ਸਿੰਘ ਆਪਣੀ ਸੱਸ ਨਾਲ ਰਾਤ ਕਰੀਬ 9 ਵਜੇ ਪਿੰਡ ਲੱਖਣ ਕੇ ਪੱਡੇ ਕਪੂਰਥਲਾ ਸਿਵਲ ਹਸਪਤਾਲ ਵਿਚ ਦਾਖਲ ਪਰਿਵਾਰਕ ਮੈਂਬਰ ਦਾ ਹਾਲ-ਚਾਲ ਪੁੱਛ ਕੇ ਘਰ ਵਾਪਸ ਪਰਤ ਰਿਹਾ ਸੀ ਕਿ ਪਿੰਡ ਧੰਮ ਨੇੜੇ ਪਿੱਛੇ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ । <&sol;h4>&NewLine;&NewLine;&NewLine;&NewLine;<h4 class&equals;"wp-block-heading">ਜ਼ਖਮੀ ਔਰਤ ਕਮਲਜੀਤ ਕੌਰ ਨੂੰ ਇਲਾਜ ਲਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖਲ ਕਰਵਾਇਆ ਗਿਆ । ਹਾਦਸੇ ’ਚ ਮੋਟਰਸਾਈਕਲ ਸਵਾਰ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ।<&sol;h4>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;