<p><strong>ਚੰਡੀਗੜ੍ਹ&comma; 31 ਦਸੰਬਰ &vert;<&sol;strong> ਬੇਟੀ ਦੇ ਜਨਮ ਦਿਨ ਦੀ ਪਾਰਟੀ &&num;8216&semi;ਚ ਮਾਮੂਲੀ ਤਕਰਾਰ ਤੋਂ ਬਾਅਦ ਚਾਰ ਨੌਜਵਾਨਾਂ ਨੇ ਛਾਤੀ &&num;8216&semi;ਤੇ ਚਾਕੂ ਨਾਲ ਵਾਰ ਕਰ ਕੇ ਪਿਤਾ ਦਾ ਕਤਲ ਕਰ ਦਿੱਤਾ&comma; ਜਦਕਿ ਉਸ ਦੇ ਤਿੰਨ ਦੋਸਤ ਗੰਭੀਰ ਜ਼ਖਮੀ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ<&sol;p>&NewLine;<p>ਇਹ ਘਟਨਾ ਸੋਮਵਾਰ ਦੇਰ ਰਾਤ 10 ਵਜੇ ਸੈਕਟਰ-25 ਵਿਚ ਵਾਪਰੀ। ਮ੍ਰਿਤਕ ਦੀ ਪਛਾਣ ਸ਼ੁਭਮ ਵਜੋਂ ਹੋਈ ਹੈ&comma; ਜਦਕਿ ਉਸ ਦੇ ਤਿੰਨ ਦੋਸਤਾਂ ਭਰਤ&comma; ਸਾਹਿਲ ਅਤੇ ਗੋਲਡੀ ਨੂੰ ਗੰਭੀਰ ਹਾਲਤ &&num;8216&semi;ਚ ਹਸਪਤਾਲ &&num;8216&semi;ਚ ਭਰਤੀ ਕਰਵਾਇਆ ਗਿਆ ਹੈ।<&sol;p>&NewLine;<p>ਸ਼ੁਭਮ ਦੀ ਬੇਟੀ ਪ੍ਰਿਯਾਂਸ਼ੀ ਦੇ 6ਵੇਂ ਜਨਮਦਿਨ ਦੇ ਮੌਕੇ &&num;8216&semi;ਤੇ ਘਰ &&num;8216&semi;ਚ ਪਾਰਟੀ ਦਾ ਆਯੋਜਨ ਕੀਤਾ ਗਿਆ। ਰਾਤ ਕਰੀਬ 10 ਵਜੇ ਪਾਰਟੀ ਤੋਂ ਬਾਅਦ ਸ਼ੁਭਮ ਆਪਣੇ ਦੋਸਤਾਂ ਨਾਲ ਬਾਹਰ ਨਿਕਲਿਆ ਤਾਂ ਬਿੰਦਰ&comma; ਦੀਪ&comma; ਗੋਲੂ ਮੁਖਬੀਰ ਅਤੇ ਕੇਟੀ ਨੇ ਉਸ &&num;8216&semi;ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਸ਼ੁਭਮ ਦੀ ਛਾਤੀ ’ਤੇ ਚਾਕੂ ਨਾਲ ਵਾਰ ਕੀਤਾ&comma; ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।<&sol;p>&NewLine;<p>ਘਟਨਾ ਤੋਂ ਬਾਅਦ ਸ਼ੁਭਮ ਅਤੇ ਉਸ ਦੇ ਦੋਸਤਾਂ ਨੂੰ ਸੈਕਟਰ-16 ਦੇ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਸ਼ੁਭਮ ਨੂੰ ਮ੍ਰਿਤਕ ਐਲਾਨ ਦਿੱਤਾ&comma; ਜਦਕਿ ਗੋਲਡੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ।<&sol;p>&NewLine;<p>ਮ੍ਰਿਤਕ ਸ਼ੁਭਮ ਦੇ ਪਰਿਵਾਰਕ ਮੈਂਬਰਾਂ ਨੇ ਇਸ ਘਟਨਾ &&num;8216&semi;ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕਰ ਕੇ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਪਰਿਵਾਰ ਨੇ ਦੋਸ਼ ਲਾਇਆ ਕਿ ਸੈਕਟਰ-25 ਵਿਚ ਅਪਰਾਧਿਕ ਗਤੀਵਿਧੀਆਂ ਵਧ ਰਹੀਆਂ ਹਨ ਪਰ ਪੁਲਿਸ ਦੀ ਗਸ਼ਤ ਅਤੇ ਨਿਗਰਾਨੀ ਨਾਕਾਫ਼ੀ ਸਾਬਤ ਹੋ ਰਹੀ ਹੈ।<&sol;p>&NewLine;<p>ਡੀਐਸਪੀ ਉਦੈਪਾਲ ਨੇ ਦੱਸਿਆ ਕਿ ਕਤਲ ਚਾਕੂ ਨਾਲ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ &&num;8216&semi;ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਲਦ ਹੀ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕ4ਰ ਲਿਆ ਜਾਵੇਗਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;