&NewLine;<p class&equals;"wp-block-paragraph"><strong>ਗੁਰੂਹਰਸਹਾਏ <&sol;strong>&vert; ਪੰਜਾਬ ਸਰਕਾਰ ਨੇ ਕੱਲ੍ਹ ਸ਼ਾਮ 5 ਵਜੇ ਆਪਣੀ ਬੈਠਕ ਦਾ ਵਿਸਥਾਰ ਕਰਨਾ ਹੈ। ਇਸ ਤੋਂ ਪਹਿਲਾਂ ਹੀ ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ ਦੇ ਨਾਂ ਉਪਰ ਮੋਹਰ ਲੱਗ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&nbsp&semi;ਸਰਾਰੀ ਕੱਲ੍ਹ ਮੰਤਰੀ ਬਣਨ ਜਾ ਰਹੇ ਹਨ। ਇਹ ਜਾਣਕਾਰੀ ਉਹਨਾਂ ਨੇ ਖੁਦ ਲਾਈਵ ਹੋ ਕੇ ਦਿੱਤੀ ਹੈ। ਉਹਨਾਂ ਦੱਸਿਆ ਹੈ ਕਿ ਸੀਐਮ ਭਗਵੰਤ ਮਾਨ ਨੇ ਉਹਨਾਂ ਨੂੰ ਫੋਨ ਕਰਕੇ ਮੰਤਰੀ ਬਣਾਉਣ ਦੀ ਗੱਲ ਆਖੀ ਹੈ। &nbsp&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਬਾਅਦ ਵਿਧਾਇਕ ਦੇ ਦਫ਼ਤਰ ’ਚ ਵਰਕਰਾਂ ਤੇ ਸਮਰਥਕਾਂ ਨੇ ਖ਼ੁਸ਼ੀ ’ਚ ਲੱਡੂ ਵੰਡ ਕੇ ਉਨ੍ਹਾਂ ਦਾ ਮੂੰਹ ਦਾ ਮਿੱਠਾ ਕਰਵਾਇਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦੇਣ ਜਾ ਰਹੀ ਉਹ ਤਨਦੇਹੀ ਨਾਲ ਨਿਭਾਉਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਹ ਕਿਹਾ ਕਿ ਮੈਂ ਭ੍ਰਿਸ਼ਟਾਚਾਰ&comma; ਜ਼ੁਰਮ ਤੇ ਨਸ਼ੇ ਦੇ ਸਖ਼ਤ ਵਿਰੁੱਧ ਹਨ ਤੇ ਕਿਸੇ ਵੀ ਵਿਅਕਤੀ ਨਾਲ ਧੱਕਾ ਨਹੀਂ ਹੋਣ ਦਿਆਂਗਾ ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ।&nbsp&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;