&NewLine;<p class&equals;"wp-block-paragraph"><strong>ਫਾਜ਼ਿਲਕਾ &vert;<&sol;strong> ਇਥੋਂ ਦੀ ਵਿਜੇ ਕਾਲੋਨੀ &OpenCurlyQuote;ਚ ਇਕ ਘਰ &OpenCurlyQuote;ਚ ਗੈਸ ਸਿਲੰਡਰ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਚਾਹ ਬਣਾਉਂਦੇ ਸਮੇਂ ਅਚਾਨਕ 2 ਸਿਲੰਡਰਾਂ ਨੂੰ ਅੱਗ ਲੱਗ ਗਈ। ਅੱਗ ਦੀ ਲਪੇਟ &OpenCurlyQuote;ਚ ਆ ਕੇ 2 ਵਿਅਕਤੀ ਝੁਲਸ ਗਏ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ &OpenCurlyQuote;ਚ ਦਾਖਲ ਕਰਵਾਇਆ ਗਿਆ।<br><br>ਲੋਕਾਂ ਨੇ ਦੱਸਿਆ ਕਿ ਅੱਗ ਕੁਝ ਹੀ ਮਿੰਟਾਂ &OpenCurlyQuote;ਚ ਫੈਲ ਗਈ। ਇਸ ਕਾਰਨ ਘਰ &OpenCurlyQuote;ਚ ਮੌਜੂਦ 2 ਲੋਕ ਝੁਲਸ ਗਏ&comma; ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਫਿਲਹਾਲ ਇਸ ਮਾਮਲੇ ਵਿਚ ਪੀੜਤਾਂ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਾਕਟਰ ਅਸੀਮ ਮਾਨੀ ਨੇ ਦੱਸਿਆ ਕਿ 2 ਵਿਅਕਤੀ ਅੱਗ &OpenCurlyQuote;ਚ ਝੁਲਸਣ ਮਗਰੋਂ ਪਹੁੰਚੇ ਸਨ। ਦੋਵਾਂ ਦੀ ਉਮਰ ਕਰੀਬ 34 ਸਾਲ ਹੈ। ਇਕ ਵਿਅਕਤੀ ਅੱਗ ਕਾਰਨ ਝੁਲਸਿਆ ਹੈ ਅਤੇ ਇਕ ਦੀ ਲੱਤ &OpenCurlyQuote;ਤੇ ਸੱਟ ਲੱਗੀ ਹੈ। <br><br>&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;