&NewLine;<p class&equals;"wp-block-paragraph"><strong>ਫਾਜ਼ਿਲਕਾ&sol;ਅਬੋਹਰ &vert; <&sol;strong>ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ੁੱਕਰਵਾਰ ਰਾਤ ਨੂੰ ਬਾਈਕ ਬੇਕਾਬੂ ਹੋ ਕੇ ਬਿਜਲੀ ਦੇ ਖੰਭੇ &&num;8216&semi;ਚ ਜਾ ਵੱਜੀ। ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ। ਲੋਕ ਉਸ ਨੂੰ ਹਸਪਤਾਲ ਲੈ ਗਏ ਪਰ ਰਾਹ ਵਿਚ ਹੀ ਉਸਦੀ ਮੌਤ ਹੋ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;03&sol;wrt-1&period;jpg" alt&equals;"" class&equals;"wp-image-48928"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੀ ਪਛਾਣ ਅਮਰਜੀਤ &lpar;32&rpar; ਵਾਸੀ ਢਾਣੀ ਜਾਮਣੀਆ &ZeroWidthSpace;&ZeroWidthSpace;ਵਜੋਂ ਹੋਈ ਹੈ। ਉਹ ਰਾਤ ਨੂੰ ਸੀਤੋ ਰੋਡ ਤੋਂ ਅਬੋਹਰ ਵੱਲ ਜਾ ਰਿਹਾ ਸੀ। ਰਸਤੇ ਵਿਚ ਅਚਾਨਕ ਇਕ ਆਵਾਰਾ ਪਸ਼ੂ ਉਸਦੀ ਬਾਈਕ ਅੱਗੇ ਆ ਗਿਆ। ਤੇਜ਼ ਰਫਤਾਰ ਬਾਈਕ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਹਾਦਸੇ ਵਿਚ ਅਮਰਜੀਤ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਲਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;