&NewLine;<p class&equals;"wp-block-paragraph"><strong>ਫਾਜ਼ਿਲਕਾ&vert;<&sol;strong> ਫਾਜ਼ਿਲਕਾ ਦੇ ਮੰਡੀ ਅਰਨੀ ਵਾਲਾ ਵਿੱਚ ਇੱਕ ਪਰਿਵਾਰ ਨਾਲ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 2 ਜੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ &OpenCurlyQuote;ਚ 5 ਸਾਲਾ ਬੱਚਾ ਅਤੇ 60 ਸਾਲਾ ਔਰਤ ਸ਼ਾਮਲ ਹੈ। ਪਰਿਵਾਰ ਦੇ 4 ਮੈਂਬਰ ਸੁੱਤੇ ਪਏ ਸਨ ਜਦੋਂ ਰਾਤ ਕਰੀਬ ਇੱਕ ਵਜੇ ਅਚਾਨਕ ਕਮਰੇ ਦੀ ਛੱਤ ਡਿੱਗ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਰਜਤ ਮਹਿੰਦੀ ਰੱਤਾ ਨੇ ਦੱਸਿਆ ਕਿ ਰਾਤ ਨੂੰ ਅਚਾਨਕ ਉਸ ਦੀ ਅੱਖ ਖੁੱਲ੍ਹਣ &OpenCurlyQuote;ਤੇ ਉਹ ਉੱਪਰ ਬਾਥਰੂਮ ਗਿਆ ਸੀ। ਇਸ ਦੌਰਾਨ ਕਮਰੇ ਦੀ ਛੱਤ ਡਿੱਗ ਗਈ। ਮਲਬੇ ਹੇਠ ਦੱਬੇ ਜਾਣ ਕਾਰਨ ਉਸ ਦੇ 5 ਸਾਲਾ ਪੁੱਤਰ ਦੀਵਾਂਸ਼ ਅਤੇ ਮਾਤਾ ਕ੍ਰਿਸ਼ਨਾ ਰਾਣੀ ਪਤਨੀ ਸੁਭਾਸ਼ ਚੰਦਰ ਉਮਰ ਕਰੀਬ 60 ਸਾਲ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਰਜਤ ਦੀ ਪਤਨੀ ਮਾਮੂਲੀ ਰੂਪ ਨਾਲ ਜ਼ਖ਼ਮੀ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰਜਤ ਮਹਿੰਦੀ ਰੱਤਾ ਨੇ ਦੱਸਿਆ ਕਿ ਛੱਤ ਡਿੱਗਣ ਸਮੇਂ ਉਸ ਨੇ ਇਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਕੀਤੀ&comma; ਪਰ ਛੱਤ ਦਾ ਮਲਬਾ ਜ਼ਿਆਦਾ ਹੋਣ ਕਰ ਕੇ ਉਹ ਛੱਤ ਹੇਠਾਂ ਦੱਬ ਗਏ ਅਤੇ ਕਿਸੇ ਨੂੰ ਵੀ ਬਚਾਇਆ ਨਹੀਂ ਜਾ ਸਕਿਆ। ਆਂਢ ਗੁਆਂਢ ਦੇ ਲੋਕਾਂ ਨੇ ਫਟਾਫਟ ਮਲਬਾ ਹਟਾਇਆ&comma; ਪਰ ਉਦੋਂ ਤੱਕ ਬੱਚੇ ਅਤੇ ਮਾਤਾ ਕ੍ਰਿਸ਼ਨਾ ਰਾਣੀ ਦੀ ਮੌਤ ਹੋ ਚੁੱਕੀ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;