&NewLine;<p class&equals;"wp-block-paragraph"><strong>ਮਮਦੋਟ&sol;ਫਾਜ਼ਿਲਕਾ &vert; <&sol;strong>ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਰੂਪਨਗਰ ਤੋਂ ਬਾਬਾ ਬੁੱਢਾ ਸਾਹਿਬ &&num;8216&semi;ਤੇ ਜਾ ਰਹੀ ਸੰਗਤ ਨਾਲ ਭਰੀ ਟਰੈਕਟਰ-ਟਰਾਲੀ ਦੀ ਅੱਧੀ ਰਾਤ ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ &&num;8216&semi;ਤੇ ਸਥਿਤ ਪਿੰਡ ਖਾਈ ਫੇਮੇ ਕੀ ਲਾਗੇ ਭਿਆਨਕ ਸੜਕ ਹਾਦਸਾ ਵਾਪਰ ਗਿਆ&comma; ਜਿਸ ਵਿੱਚ 11 ਸਾਲਾ ਬੱਚੇ ਦੀ ਮੌਕੇ &&num;8216&semi;ਤੇ ਮੌਤ ਹੋ ਗਈ&comma; ਜਦਕਿ 36 ਦੇ ਕਰੀਬ ਸ਼ਰਧਾਲੂ ਗੰਭੀਰ ਰੂਪ &&num;8216&semi;ਚ ਜ਼ਖਮੀ ਹੋ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸਣਯੋਗ ਹੈ ਕਿ ਰਾਜਸਥਾਨ ਨੇੜੇ ਲੱਗਦੇ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਰੂਪਨਗਰ ਤੇ ਪੰਜਾਵਾਂ ਦੇ ਸ਼ਰਧਾਲੂ ਮੱਥਾ ਟੇਕਣ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜਾ ਰਹੇ ਸਨ ਕਿ ਸੰਗਤ ਨਾਲ ਭਰੀ ਟਰੈਕਟਰ-ਟਰਾਲੀ ਨੂੰ ਫਿਰੋਜ਼ਪੁਰ ਵੱਲੋਂ ਆ ਰਹੇ ਟਰਾਲੇ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ&comma; ਜਿਸ ਨਾਲ ਟਰਾਲੀ ਖੇਤਾਂ ਵਿੱਚ ਜਾ ਡਿੱਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Firozpur-accident2&period;jpg" alt&equals;"" data-id&equals;"21707" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Firozpur-accident2&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;21707" class&equals;"wp-image-21707"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਹਾਦਸੇ &&num;8216&semi;ਚ 11 ਸਾਲਾ ਬੱਚੇ ਕਰਨ ਸਿੰਘ ਦੀ ਮੌਕੇ &&num;8216&semi;ਤੇ ਮੌਤ ਹੋ ਗਈ&comma; ਜਦਕਿ 3 ਦਰਜਨ ਤੋਂ ਵੱਧ ਸ਼ਰਧਾਲੂ ਗੰਭੀਰ ਰੂਪ &&num;8216&semi;ਚ ਜ਼ਖਮੀ ਹੋ ਗਏ&comma; ਜਿਨ੍ਹਾਂ ਨੂੰ ਫਿਰੋਜ਼ਪੁਰ ਦੇ ਵੱਖ-ਵੱਖ ਹਸਪਤਾਲਾਂ &&num;8216&semi;ਚ ਦਾਖ਼ਲ ਕਰਵਾਇਆ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਫਿਰੋਜ਼ਪੁਰ &&num;8216&semi;ਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ 3 ਮਰੀਜ਼ਾਂ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਅੰਮ੍ਰਿਤਸਰ&comma; ਲੁਧਿਆਣਾ ਤੇ ਮੋਗਾ ਦੇ ਹਸਪਤਾਲਾਂ &&num;8216&semi;ਚ ਭੇਜਿਆ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਟਰੈਕਟਰ ਅੱਧ-ਵਿਚਾਲਿਓਂ 2 ਹਿੱਸਿਆ &&num;8216&semi;ਚ ਟੁੱਟ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;