ਫਾਜ਼ਿਲਕਾ| ਹੜ੍ਹਾਂ ਨੇ ਪੁਰੇ ਪੰਜਾਬ ਨੂੰ ਝੰਬਿਆ ਪਿਆ ਹੈ। ਅੱਧੇ ਤੋਂ ਜ਼ਿਆਦਾ ਪੰਜਾਬ ਹੜ੍ਹਾਂ ਦੀ ਤ੍ਰਾਸਦੀ ਸਹਾਰ ਰਿਹਾ ਹੈ। ਇਸ ਵਿਚਾਲੇ ਫਾਜ਼ਿਲਕਾ ਤੋਂ ਬਹੁਤ ਹੀ ਹੈਰਾਨ ਤੇ ਸ਼ਰਮਸਾਰ ਕਰਦੀ ਖਬਰ ਸਾਹਮਣੇ ਆ ਰਹੀ ਹੈ। ਇਥੇ ਹੜ੍ਹ ਪੀੜਤਾਂ ਨੂੰ ਪ੍ਰਸ਼ਾਸਨ ਫਟੀਆਂ ਤਿਰਪਾਲਾਂ ਵੰਡ ਰਿਹਾ ਹੈ।
ਇਕ ਤਾਂ ਪਹਿਲਾਂ ਹੀ ਹੜ੍ਹਾਂ ਦੀ ਮਾਰ ਝੱਲ ਰਹੇ ਲੋਕ ਦੁਖੀ ਹਨ ਤੇ ਦੂਜੇ ਪਾਸੇ ਪ੍ਰਸ਼ਾਸਨ ਵੀ ਉਨ੍ਹਾਂ ਦੀ ਮਜ਼ਾਕ ਉਡਾ ਰਿਹਾ ਹੈ। ਇਸ ਸਾਰੇ ਕਾਸੇ ਤੋਂ ਲੋਕਾਂ ਲੋਕਾਂ ਨੇ ਸਰਕਾਰ ਨੂੰ ਗੁਹਾਰ ਲਗਾਈ ਹੈ ਕਿ ਐਦਾਂ ਦੇ ਮੌਕੇ ਉਤੇ ਤਾਂ ਉਨ੍ਹਾਂ ਨਾਲ ਮਜ਼ਾਕ ਨਾ ਕੀਤਾ ਜਾਵੇ। ਉਹ ਤਾਂ ਪਹਿਲਾਂ ਹੀ ਕੁਦਰਤ ਦੀ ਮਾਰ ਬਰਦਾਸ਼ਤ ਕਰ ਰਹੇ ਹਨ ਤੇ ਹੁਣ ਰਹਿੰਦੀ ਖੂੰਹਦੀ ਕਸਰ ਪ੍ਰਸ਼ਾਸਨ ਕੱਢਣ ਉਤੇ ਲੱਗਾ ਹੈ।
ਵੇਖੋ ਸਾਰੀ ਵੀਡੀਓ-
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ