&NewLine;<p class&equals;"wp-block-paragraph"><strong>ਚੰਡੀਗੜ੍ਹ <&sol;strong>&vert; ਪੰਜਾਬ ਵਿਚ ਬੇਸ਼ੱਕ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਘੱਟ ਰਹੀ ਹੈ&comma; ਉਥੇ ਕੋਰੋਨਾ ਦੀ ਦੂਸਰੀ ਲਹਿਰ ਦੇ ਡਰ ਕਾਰਨ ਸਰਕਾਰ ਸਾਵਧਾਨੀ ਵਰਤ ਰਹੀ ਹੈ। ਸਰਕਾਰ ਨੇ ਹੁਣ ਕੋਰੋਨਾ ਦੀ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਲਈ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਭਾਲ ਕਰਨ ਦੀ ਗਿਣਤੀ 10 ਤੋਂ ਵਧਾ ਕੇ 15 ਕਰ ਦਿੱਤੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਬੰਧੀ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ à¨¨à©‡ ਵਿਭਾਗਾਂ ਨੂੰ ਨਵੰਬਰ ਵਿੱਚ ਸਿਹਤ&comma; ਪੁਲਿਸ&comma; ਮਾਲ ਵਿਭਾਗ ਦੇ ਸਟਾਫ ਅਤੇ ਹੋਰ ਸਿਵਲ ਸਟਾਫ ਦੀ ਜਾਂਚ ਕਰਵਾਉਣ ਦੇ ਆਦੇਸ਼ ਵੀ ਦਿੱਤੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;