&NewLine;<p class&equals;"wp-block-paragraph"><strong>ਲੁਧਿਆਣਾ &vert; <&sol;strong>ਸੋਸ਼ਲ ਮੀਡੀਆ &&num;8216&semi;ਤੇ ਤਿੱਖੀ ਬਿਆਨਬਾਜ਼ੀ ਕਰਕੇ ਸੁਰਖੀਆਂ ’ਚ ਰਹਿਣ ਵਾਲੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਹੁਣ ਘਰ ’ਚ ਨਜ਼ਰਬੰਦ ਹੋਣ ਤੋਂ ਪ੍ਰੇਸ਼ਾਨ ਹਨ। 2 ਮਹੀਨਿਆਂ ਤੋਂ ਘਰ ’ਚ ਨਜ਼ਰਬੰਦ ਗੁਰਸਿਮਰਨ ਸਿੰਘ ਮੰਡ ਨੇ ਪੁਲਿਸ ਸੁਰੱਖਿਆ ’ਤੇ ਕਈ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਘਰ ਤੋਂ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਗੁਰਸਿਮਰਨ ਮੰਡ ਨੇ ਆਖਿਆ ਕਿ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ&comma; ਜਿਸ ਕਰਕੇ ਉਨ੍ਹਾਂ ਨੂੰ ਘਰ ’ਚ ਨਜ਼ਰਬੰਦ ਕੀਤਾ ਗਿਆ ਸੀ। ਪੂਰੇ ਮੁਹੱਲੇ ’ਚ ਸਖ਼ਤ ਸੁਰੱਖਿਆ ਪ੍ਰਬੰਧ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਵਪਾਰ ਲਈ ਆਉਣ-ਜਾਣ ਦੀ ਆਗਿਆ ਮੰਗੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੰਡ ਨੇ ਕਿਹਾ ਕਿ ਉਹ ਡੀਜੀਪੀ ਗੌਰਵ ਯਾਦਵ ਨੂੰ ਮਿਲਣ ਲਈ ਚੰਡੀਗੜ੍ਹ ਜਾਣਾ ਚਾਹੁੰਦੇ ਸਨ ਪਰ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਉਨ੍ਹਾਂ ਨੂੰ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ ’ਚ ਆਏਗੀ&comma; ਇਸ ਲਈ ਪਾਰਟੀ ਦੀ ਮੀਟਿੰਗ ਹੈ ਪਰ ਸੱਦੇ ਦੇ ਬਾਵਜੂਦ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਘਰੋਂ ਬਾਹਰ ਨਹੀਂ ਜਾਣ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;