&NewLine;<p class&equals;"wp-block-paragraph"><strong>ਫ਼ਿਰੋਜ਼ਪੁਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜ਼ੀਰਾ-ਫ਼ਿਰੋਜ਼ਪੁਰ ਮਾਰਗ ’ਤੇ ਪਿੰਡ ਲੋਹਗੜ੍ਹ ਨੇੜੇ ਮੋਟਰਸਾਈਕਲ &&num;8216&semi;ਤੇ ਜਾ ਰਹੇ ਵਿਅਕਤੀ &&num;8216&semi;ਤੇ ਸਫ਼ੈਦਾ ਡਿੱਗਣ ਨਾਲ ਬਾਈਕ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਮੇਸ਼ ਸਿੰਘ ਪੁੱਤਰ ਫੁੰਮਣ ਸਿੰਘ ਵਾਸੀ ਪੰਜੇ ਕੇ ਉਤਾੜ ਵਜੋਂ ਹੋਈ ਹੈ&comma; ਜੋ ਠੱਠਾ ਸਾਹਿਬ ਗ੍ਰਿਡ ਵਿਚ ਏ&period; ਐਲ&period; ਐਮ ਦੇ ਤੌਰ &&num;8216&semi; ਤੇ ਕੰਮ ਕਰਦਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਿਜਲੀ ਘਰ 66 ਕੇਵੀ ਗ੍ਰਿਡ ਠੱਠਾ ਕਿਸ਼ਨ ਸਿੰਘ ਵਿਖੇ ਡਿਊਟੀ &&num;8216&semi;ਤੇ ਜਾ ਰਿਹਾ ਸੀ ਕਿ ਅਚਾਨਕ ਸੜਕ ਕਿਨਾਰੇ ਖੜ੍ਹਾ ਸਫ਼ੈਦਾ ਉਪਰ ਡਿੱਗ ਗਿਆ&comma; ਜਿਸ ਨਾਲ ਉਸਦੀ ਮੌਤ ਹੋ ਗਈ। ਲੋਕਾਂ ਵੱਲੋਂ ਇਸ ਨੂੰ ਜੰਗਲਾਤ ਵਿਭਾਗ ਦੀ ਲਾਪਰਵਾਹੀ ਦੱਸਿਆ ਜਾ ਰਿਹਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;