&NewLine;<p class&equals;"wp-block-paragraph"><strong>ਫਿਰੋਜ਼ਪੁਰ &vert;<&sol;strong> ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਅਲੀਪੁਰ ਦੇ ਰਹਿਣ ਵਾਲੇ ਪਰਿਵਾਰ ਦੀ ਸੜਕ ਹਾਦਸੇ &&num;8216&semi;ਚ ਮੌਤ ਹੋ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਸਰਕਾਰੀ ਹਸਪਤਾਲ ਦੇ ਡਾ&period; ਆਕਾਸ਼ਦੀਪ ਸਿੰਘ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਨੂੰ ਜ਼ਖਮੀ ਹਾਲਤ &&num;8216&semi;ਚ ਲਿਆਂਦਾ ਗਿਆ ਜਿਸਦੀ ਮੌਤ ਹੋ ਚੁੱਕੀ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਿਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਰਿਵਾਰ ਫਿਰੋਜ਼ਪੁਰ ਤੋਂ ਆਪਣੇ ਪਿੰਡ ਅਲੀਪੁਰ ਵਾਪਸ ਆ ਰਿਹਾ ਸੀ ਤਾਂ ਉਹ ਖੋਸਾ ਦਲ ਸਿੰਘ ਦੇ ਕੋਲ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਟਿੱਪਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਚੀਥੜੇ ਉੱਡ ਗਏ। ਲੋਕਾਂ ਦੀ ਮੱਦਦ ਨਾਲ ਇਨ੍ਹਾਂ ਵਿਅਕਤੀਆਂ ਰਾਜਬੀਰ ਸਿੰਘ ਪੁੱਤਰ ਸੁੱਖਾ ਸਿੰਘ 31 ਸਾਲਾ&comma; ਮਨਦੀਪ ਕੌਰ ਪਤਨੀ ਰਾਜਬੀਰ ਸਿੰਘ 27 ਸਾਲਾ ਤੇ ਉਨ੍ਹਾਂ ਦਾ ਪੁੱਤਰ ਗੁਰਸਾਹਿਬ ਸਿੰਘ 6 ਮਹੀਨੇ ਨੂੰ ਕਾਰ ਭੰਨ ਕੇ ਵਿਚੋਂ ਬਾਹਰ ਕੱਢਿਆ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰਾਜਬੀਰ ਨੂੰ ਜ਼ੀਰਾ ਸਰਕਾਰੀ ਹਸਪਤਾਲ ਤੇ ਮਨਦੀਪ ਕੌਰ ਤੇ ਗੁਰਸਾਹਿਬ ਸਿੰਘ ਨੂੰ ਬਾਗੀ ਹਸਪਤਾਲ ਫਿਰੋਜ਼ਪੁਰ &&num;8216&semi;ਚ ਭੇਜਿਆ ਗਿਆ ਤਾਂ ਉਥੇ ਉਨ੍ਹਾਂ ਨੂੰ ਵੀ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਵਿਧਾਇਕ ਨਰੇਸ਼ ਕਟਾਰੀਆ ਜੋ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਅਤੇ ਉਨ੍ਹਾਂ ਕਿਹਾ ਕਿ ਇਹ ਪਰਿਵਾਰ ਵਾਸਤੇ ਬਹੁਤ ਵੱਡਾ ਘਾਟਾ ਪਿਆ ਹੈ। ਜਿਸ ਨੂੰ ਕਦੀ ਪੂਰਾ ਨਹੀਂ ਕੀਤਾ ਜਾ ਸਕਦਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਪ੍ਰਸ਼ਾਸਨ ਨੂੰ ਇਸ ਪਰਿਵਾਰ ਨਾਲ ਪੂਰੀ ਹਮਦਰਦੀ ਰੱਖਦੇ ਹੋਏ ਸਾਥ ਦੇਣ ਲਈ ਕਿਹਾ ਤੇ ਪਰਿਵਾਰ ਨਾਲ ਹਰ ਸਮੇਂ ਖੜ੍ਹਨ ਲਈ ਵੀ ਕਿਹਾ। <&sol;p>&NewLine;&NewLine;&NewLine;&NewLine;<h3 class&equals;"wp-block-heading"><strong>ਵੇਖੋ ਵੀਡੀਓ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph"><a href&equals;"https&colon;&sol;&sol;www&period;facebook&period;com&sol;punjabibulletin&sol;videos&sol;1395208360917554">https&colon;&sol;&sol;www&period;facebook&period;com&sol;punjabibulletin&sol;videos&sol;1395208360917554<&sol;a><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;