&NewLine;<p class&equals;"wp-block-paragraph"><strong>ਫਿਰੋਜ਼ਪੁਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਭਿਆਨਕ ਸੜਕ ਹਾਦਸੇ ਵਿਚ 21 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟਰੈਕਟਰ-ਟਰਾਲੀ ਦੀ ਫੇਟ ਲੱਗਣ ਕਾਰਨ ਸਾਰੀ ਘਟਨਾ ਵਾਪਰੀ। ਮ੍ਰਿਤਕ ਨੌਜਵਾਨ ਵਿਜੇ ਕਰੀਬ 21 ਸਾਲ ਦਾ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਹ ਛਾਉਣੀ ਤੋਂ ਵਾਪਸ ਘਰ ਆ ਰਿਹਾ ਸੀ ਕਿ ਰਸਤੇ ਵਿਚ ਸੰਗਲਾਂ ਵਾਲੇ ਚੌਕ ਵਿਚ ਉਸਦੇ ਮੋਟਰਸਾਈਕਲ ਨੂੰ ਟਰੈਕਟਰ-ਟਰਾਲੀ ਨੇ ਟੱਕਰ ਮਾਰ ਦਿੱਤੀ&comma; ਜਿਸ ਵਿਚ ਉਸ ਦੀ ਮੌਤ ਹੋ ਗਈ। ਪਰਿਵਾਰ ਦੇ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਟਰੈਕਟਰ ਚਾਲਕ ’ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਏਐਸਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਟਰੈਕਟਰ-ਟਰਾਲੀ ਕਬਜ਼ੇ ਵਿਚ ਲੈ ਕੇ ਚਾਲਕ ਨੂੰ ਵੀ ਕਾਬੂ ਕਰ ਲਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;