&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ&comma; ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ&period;ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫਿਰੋਜ਼ਪੁਰ  à¨ªà©°à¨œà¨¾à¨¬ ਦਾ ਪਹਿਲਾ ਜ਼ਿਲ੍ਹਾ ਬਣਿਆ ਹੈ। ਜਿਸਨੇ 7911 ਮੀਟ੍ਰਿਕ ਟਨ ਵਿਰਾਸਤੀ ਰਹਿੰਦ-ਖੂੰਹਦ ਦੀ ਸਫਾਈ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ&period;ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਫਿਰੋਜ਼ਪੁਰ&comma; ਜ਼ੀਰਾ&comma; &nbsp&semi; ਗੁਰੂਹਰਸਾਈ&comma; ਤਲਵੰਡੀ ਭਾਈ&comma; ਮੱਲਾਂਵਾਲਾ&comma; ਮੁੱਦਕੀ&comma; ਮੱਖੂ ਅਤੇ ਮਮਦੋਟ ਸਮੇਤ 8 ਸ਼ਹਿਰੀ ਸਥਾਨਕ ਇਕਾਈਆਂ &lpar;ਯੂ&period;ਐਲ&period;ਬੀਜ&rpar; ਵਾਲਾ ਜ਼ਿਲ੍ਹਾ ਫਿਰੋਜਪੁਰ ਨੇ ਆਪਣੀ ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਦਾ ਟੀਚਾ ਮੁਕੰਮਲ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਥਾਨਕ ਸਰਕਾਰਾਂ ਮੰਤਰੀ ਡਾ&period; ਨਿੱਜਰ ਨੇ ਦੱਸਿਆ ਕਿ ਹੁਣ ਰੋਜ਼ਾਨਾ ਰਹਿੰਦ- ਖੂੰਹਦ ਨੂੰ ਐਮ&period;ਆਰ&period;ਐਫ&period; ਅਤੇ ਕੰਪੋਸਟ ਪਿਟਸ ਵਿਚ ਭੇਜਿਆ ਜਾ ਰਿਹਾ ਹੈ ਤਾਂ ਜੋ ਇਸ ਦੀ ਰੀਸਾਈਕਲਿੰਗ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਰੋਜ਼ਾਨਾ ਡੋਰ ਟੂ ਡੋਰ 85 ਫੀਸਦੀ ਰਹਿੰਦ-ਖੂੰਹਦ ਨੂੰ ਵੱਖ-ਵੱਖ ਪ੍ਰਾਪਤ ਕੀਤਾ ਜਾਂਦਾ ਹੈ&comma; &nbsp&semi;ਬਾਕੀ ਦੀ ਮਿਸ਼ਰਤ ਰਹਿੰਦ-ਖੂੰਹਦ ਨੂੰ ਰੋਜ਼ਾਨਾ ਵੱਖ-ਵੱਖ ਕਰਕੇ ਉਸੇ ਦਿਨ ਇਸਦਾ ਨਿਪਟਾਰਾ ਕੀਤਾ ਜਾਂਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> ਹੁਣ 100 ਫੀਸਦੀ ਰਹਿੰਦ-ਖੂੰਹਦ ਨੂੰ ਘਰ-ਘਰ ਜਾ ਕੇ ਵੱਖ-ਵੱਖ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਸੂਬਾ ਵਾਸੀਆਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਇਆ ਜਾਵੇ। ਇਸ ਦਿਸ਼ਾ ਵੱਲ ਇਕ ਕਦਮ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਨੇ ਇਸ ਦੀ ਸ਼ੁਰੂਆਤ ਫਿਰੋਜ਼ਪੁਰ ਜ਼ਿਲ੍ਹੇ ਤੋਂ ਕੀਤੀ ਹੈ&comma; ਹੁਣ ਹੋਰ ਵੀ ਜ਼ਿਲਿਆਂ ਵਿਚ ਇਸ ਮੁਹਿੰਮ ਨੂੰ ਅੱਗੇ ਲਿਜਾਇਆ ਜਾਵੇਗਾ ਤਾਂ ਜੋ ਸੂਬੇ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾ ਸਕੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੰਤਰੀ ਨੇ ਦੱਸਿਆ ਕਿ ਇਹ ਕੰਮ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਬੰਧਕਾਂ&comma; ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ ਨਾਲ ਹੀ ਸੰਭਵ ਹੋ ਸਕਿਆ ਹੈ। ਇਸ ਲਈ ਉਨ੍ਹਾਂ ਵਿਭਾਗ ਦੇ ਪ੍ਰਬੰਧਕਾਂ&comma; ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ।<br>&&num;8212&semi;&&num;8212&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;