&NewLine;<p class&equals;"wp-block-paragraph"><strong>ਫਿਰੋਜ਼ਪੁਰ &vert;<&sol;strong> ਲੈਫਟੀਨੈਂਟ ਕਰਨਲ ਨਿਸ਼ਾਂਤ ਪਰਮਾਰ ਨੇ ਆਪਣੀ ਪਤਨੀ ਡਿੰਪਲ ਦਾ ਕਤਲ ਕਰਨ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਥਾਣਾ ਛਾਉਣੀ ਦੀ ਪੁਲਿਸ ਨੇ ਦੱਸਿਆ ਕਿ ਦੋਵਾਂ &&num;8216&semi;ਚ ਗ੍ਰਹਿਸਥੀ ਕਲੇਸ਼ ਚੱਲ ਰਿਹਾ ਸੀ&comma; ਜਿਸ ਕਾਰਨ ਲੈਫਟੀਨੈਂਟ ਕਰਨਲ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਘਟਨਾ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਲੈਫਟੀਨੈਂਟ ਕਰਨਲ ਨਿਸ਼ਾਂਤ ਪ੍ਰਮਾਰ ਅਤੇ ਉਨ੍ਹਾਂ ਦੀ ਪਤਨੀ ਡਿੰਪਲ ਦੇ ਪਰਿਵਾਰਕ ਮੈਂਬਰ ਸਿਵਲ ਹਸਪਤਾਲ ਪੁੱਜੇ&comma; ਜਿੱਥੇ ਉਨ੍ਹਾਂ ਦੱਸਿਆ ਕਿ ਪਤੀ-ਪਤਨੀ ਦੇ ਰਿਸ਼ਤੇ ਠੀਕ-ਠਾਕ ਹਨ ਪਰ ਕੀ ਕਾਰਨ ਸੀ ਕਿ ਅਜਿਹੀ ਘਟਨਾ ਵਾਪਰੀ । ਮ੍ਰਿਤਕ ਡਿੰਪਲ ਦਾ ਭਰਾ ਜ਼ਿਆਦਾ ਕੁਝ ਨਹੀਂ ਬੋਲਿਆ ਅਤੇ ਆਪਣੀ ਕਾਰ &&num;8216&semi;ਚ ਬੈਠ ਕੇ ਰਵਾਨਾ ਹੋ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;