<p><strong>ਫ਼ਿਰੋਜ਼ਪੁਰ&comma; 16 ਫਰਵਰੀ &vert;<&sol;strong> ਕਸਬਾ ਮੱਖੂ ਨੇੜੇ ਦੇਰ ਰਾਤ ਭਿਆਨਕ ਸੜਕ ਹਾਦਸੇ ਵਿਚ 5 ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ &&num;8216&semi;ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ &&num;8216&semi;ਚ ਲੈ ਲਿਆ ਹੈ।<&sol;p>&NewLine;<p>ਦੱਸਿਆ ਜਾ ਰਿਹਾ ਕਿ ਸਵਿਫਟ ਕਾਰ ਟਾਇਰ ਫਟਣ ਕਾਰਨ ਬੇਕਾਬੂ ਹੋ ਗਈ&comma; ਜਿਸ ਕਾਰਨ ਇਹ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ ਜ਼ੀਰਾ ਤੋਂ ਸਵਿਫਟ ਕਾਰ ਮੱਖੂ ਵੱਲ ਜਾ ਰਹੀ ਸੀ&comma; ਜਿਸ ਵਿਚ 6 ਨੌਜਵਾਨ ਸਵਾਰ ਸਨ।<&sol;p>&NewLine;<p>ਕਾਰ ਬੇਕਾਬੂ ਹੋ ਕੇ ਨੈਸ਼ਨਲ ਹਾਈਵੇਅ 54 ’ਤੇ ਪਿੰਡ ਖੰਡੂਰ ਨੇੜੇ ਕਰਾਊਨ ਕੈਸਲ ਮੈਰਿਜ ਪੈਲੇਸ ਦੀ ਕੰਧ ਨਾਲ ਟਕਰਾਅ ਕੇ ਪਲਟ ਗਈ&comma; ਜਿਸ &&num;8216&semi;ਚ 5 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਨੂੰ ਗੰਭੀਰ ਹਾਲਤ &&num;8216&semi;ਚ ਹਸਪਤਾਲ ਭਰਤੀ ਕਰਵਾਇਆ ਗਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;