&NewLine;<p class&equals;"wp-block-paragraph"><strong>ਫਿਰੋਜਪੁਰ।<&sol;strong> ਸਰਹੱਦੀ ਰੋਡ ਚੌਕੀ ਦੇ ਨੇੜੇ ਰੇਲਵੇ ਫਾਟਕ ਕੋਲ ਇਕ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਲਾਸ਼ ਮਿਲੀ ਹੈ। ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਪਰ ਹਾਲੇ ਤੱਕ ਲਾਸ਼ ਦੀ ਸ਼ਨਾਖਤ ਨਹੀਂ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਫਿਰੋਜਪੁਰ ਦੇ ਸਰਹੱਦੀ ਰੋਡ ਚੌਕੀ ਨੇੜੇ ਰੇਲਵੇ ਫਾਟਕ ਕੋਲ ਇਕ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਜਿਕਰਯੋਗ ਹੈ 50 ਮੀਟਰ ਦੀ ਦੂਰੀ ਹੋਣ ਦੇ ਬਾਵਜੂਦ ਪੁਲਿਸ ਚੌਕੀ ਨੂੰ ਕੋਈ ਪਤਾ ਨਹੀਂ ਚੱਲਿਆ ਪਰ ਇਸ ਸਬੰਧੀ ਕਿਸੇ ਰਾਹਗੀਰ ਨੇ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਰੇਲਵੇ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਜੇ ਤੱਕ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ&comma; 72 ਘੰਟੇ ਦੇ ਇੰਤਜ਼ਾਰ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਇਆ ਜਾਵੇਗਾ&comma; ਉਸ ਤੋਂ ਬਾਅਦ ਹੀ ਪੋਸਟਮਾਰਟਮ ਕੀਤਾ ਜਾਵੇਗਾ&comma; ਮੌਤ ਕਿਵੇਂ ਹੋਈ&comma; ਅਜੇ ਕੁਝ ਨਹੀਂ ਕਿਹਾ ਜਾ ਸਕਦਾ&comma; ਉਹਨਾਂ ਕਿਹਾ ਕਿ ਲਾਸ਼ ਨੂੰ ਦੇਖਣ ਉਤੇ ਇੰਝ ਲੱਗਦਾ ਹੈ ਜਿਵੇਂ ਕੋਈ ਭਾਰੀ ਵਾਹਨ ਦੇ ਟਾਇਰਾਂ ਹੇਠ ਆ ਗਿਆ ਹੋਵੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;