&NewLine;<p class&equals;"wp-block-paragraph"><strong>ਫਿਰੋਜ਼ਪੁਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਛਾਉਣੀ ਦੀ ਗਵਾਲ ਟੋਲੀ ਦੇ ਰਹਿਣ ਵਾਲੇ ਨੌਜਵਾਨ ਦੀ ਨਹਿਰ ’ਚ ਡੁੱਬਣ ਕਾਰਨ ਮੌਤ ਹੋ ਗਈ। ਲਾਸ਼ ਨੂੰ ਗੋਤਾਖੋਰਾਂ ਨੇ ਸਖ਼ਤ ਮਿਹਨਤ ਤੋਂ ਬਾਅਦ ਬਾਹਰ ਕੱਢਿਆ। ਖਬਰ ਸੁਣਨ ਤੋਂ ਬਾਅਦ ਪਰਿਵਾਰ &&num;8216&semi;ਚ ਸੋਗ ਪਸਰ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਆਪਣੇ ਦੋਸਤਾਂ ਨਾਲ ਨਹਿਰ &&num;8216&semi;ਚ ਮੱਛੀਆਂ ਫੜਨ ਗਿਆ ਸੀ&comma; ਇਸ ਦੌਰਾਨ ਉਹ ਤੇਜ਼ ਵਹਾਅ ਨਾਲ ਪਾਣੀ ਵਿਚ ਰੁੜ੍ਹ ਗਿਆ। ਮ੍ਰਿਤਕ ਦੀ ਪਛਾਣ ਵਿੱਕੀ ਵਜੋਂ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;assets&period;telegraphindia&period;com&sol;telegraph&sol;2b24a7bf-c1a4-48d1-9a13-33c862b8be31&period;jpg" alt&equals;"Jaggi Vasudev &vert; Can you predict death&quest; - Telegraph India"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਮ੍ਰਿਤਕ ਵਿੱਕੀ ਦੀ ਪਤਨੀ ਅਤੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਵਿੱਕੀ ਜਿਨ੍ਹਾਂ ਦੋਸਤਾਂ ਨਾਲ ਨਹਿਰ ’ਤੇ ਮੱਛੀਆਂ ਫੜਨ ਗਿਆ ਸੀ&comma; ਉਨ੍ਹਾਂ ਵਿਚੋਂ ਇਕ ਦੇ ਨਾਲ ਉਸ ਦਾ ਝਗੜਾ ਵੀ ਹੋਇਆ ਸੀ&comma; ਜੇਕਰ ਕੋਈ ਵਿੱਕੀ ਦੀ ਮੌਤ ਲਈ ਜ਼ਿੰਮੇਵਾਰ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;