&NewLine;<p class&equals;"wp-block-paragraph"><strong>ਫਿਰੋਜ਼ਪੁਰ &vert;<&sol;strong> ਇਕ ਕੁੜੀ ਵੱਲੋਂ ਨੌਜਵਾਨ ਨੂੰ ਘਰ ਬੁਲਾ ਕੇ ਤੇ ਉਸ ਦੇ ਪਰਿਵਾਰ ਨੇ ਮੁੰਡੇ ਨੂੰ ਮਾਰ ਦੇਣ ਦੀ ਨੀਅਤ ਨਾਲ ਜ਼ਹਿਰੀਲੀ ਦਵਾਈ ਪਿਲਾ ਦਿੱਤੀ। ਨੌਜਵਾਨ ਦਾ ਇਲਾਜ ਮੈਡੀਸਿਟੀ ਹਸਪਤਾਲ ਮੋਗਾ ਵਿਖੇ ਚੱਲ ਰਿਹਾ ਹੈ। ਇਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ 3 ਖਿਲਾਫ ਮਾਮਲਾ ਦਰਜ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੂੰ ਦਿੱਤੇ ਬਿਆਨਾਂ &&num;8216&semi;ਚ ਜੋਬਨ ਵਾਸੀ ਪਿੰਡ ਸਾਬੂਆਣਾ ਨੇ ਦੱਸਿਆ ਕਿ 21 ਅਕਤੂਬਰ ਨੂੰ ਕੋਮਲ ਵਾਸੀ ਸਾਬੂਆਣਾ ਨੇ ਫੋਨ ਕਰਕੇ ਆਪਣੇ ਘਰ ਬੁਲਾਇਆ&comma; ਜਿਥੇ ਉਸ ਦੇ ਕਹਿਣ ਮੁਤਾਬਿਕ ਉਹ ਉਸ ਦੇ ਘਰ ਚਲਾ ਗਿਆ&comma; ਇੰਨੇ &&num;8216&semi;ਚ ਬਲਵੀਰ ਸਿੰਘ ਬਾਹਰੋਂ ਆ ਗਿਆ&comma; ਜਿਸ &&num;8216&semi;ਤੇ ਬਲਵੀਰ ਸਿੰਘ ਤੇ ਉਸ ਦੀ ਪਤਨੀ ਨੇ ਉਸ ਨੂੰ ਧੱਕੇ ਮਾਰੇ ਤੇ ਬਾਅਦ ਵਿੱਚ ਬਲਵੀਰ ਸਿੰਘ ਨੇ ਉਸ ਨੂੰ ਢਾਹ ਕੇ ਜ਼ਹਿਰੀਲੀ ਦਵਾਈ ਪਿਲਾ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜੋਬਨ ਨੇ ਦੱਸਿਆ ਕਿ ਉਸ ਨੂੰ ਪਹਿਲਾਂ ਸਿਵਲ ਹਸਪਤਾਲ ਫਿਰੋਜ਼ਪੁਰ ਤੇ ਫਿਰ ਮੈਡੀਸਿਟੀ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ ਗਿਆ।<br>ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਜੋਗਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ &&num;8216&semi;ਤੇ ਲੜਕੀ ਕੋਮਲ&comma; ਬਲਵੀਰ ਸਿੰਘ ਤੇ ਉਸ ਦੀ ਪਤਨੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;