&NewLine;<p class&equals;"wp-block-paragraph"><strong>ਫ਼ਿਰੋਜ਼ਪੁਰ &vert; <&sol;strong>ਇਥੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਥਾਣਾ ਕੁੱਲਗੜ੍ਹੀ ਦੇ ਪਿੰਡ ਸਾਂਦੇ ਹਾਸ਼ਮ ਦੇ ਜਸ਼ਨਪ੍ਰੀਤ ਸਿੰਘ ਬੈਂਸ ਦੀ ਬੀਤੀ ਰਾਤ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;12&sol;Accident-696x388&period;jpg" alt&equals;"" width&equals;"854" height&equals;"476"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਮ੍ਰਿਤਕ ਆਪਣੀ ਸਵਿਫ਼ਟ ਕਾਰ ’ਤੇ ਜ਼ੀਰਾ ਵਾਲੇ ਪਾਸੇ ਤੋਂ ਆ ਰਿਹਾ ਸੀ ਤਾਂ ਉਸ ਦੀ ਕਾਰ ਬਿਜਲੀ ਦੇ ਖੰਭੇ ਨਾਲ ਟਕਰਾਅ ਕੇ ਦਰੱਖ਼ਤਾਂ ਵਿਚ ਵੱਜ ਗਈ ਤੇ ਸੜਕ ਕਿਨਾਰੇ ਜਾ ਡਿੱਗੀ। ਟੱਕਰ ਇੰਨੀ ਭਿਆਨਕ ਸੀ ਕਿ ਜਸ਼ਨਪ੍ਰੀਤ ਦੀ ਮੌਕੇ &&num;8216&semi;ਤੇ ਮੌਤ ਹੋ ਗਈ। ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ ਵਿਚ ਹੋਈ ਦਰਦਨਾਕ ਮੌਤ ਕਾਰਨ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;